ਹਾੜ੍ਹੀ ਦੇ ਮੌਸਮ ਲਈ ਨਹਿਰਾਂ ਵਿੱਚ ਪਾਣੀ ਛੱਡਣ ਬਾਰੇ ਵੇਰਵੇ ਜਾਰੀ
ਚੰਡੀਗੜ੍ਹ – ਜਲ ਸਰੋਤ ਵਿਭਾਗ ਵੱਲੋਂ ਹਾੜ੍ਹੀ ਦੇ ਮੌਸਮ ਦੌਰਾਨ 15 ਜਨਵਰੀ ਤੋਂ 22 ਜਨਵਰੀ, 2020 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਬਾਰੇ ਵੇਰਵੇ ਜਾਰੀ ਕੀਤੇ ਗਏ ਹਨ। ਇਸ ਸਬੰਧੀ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਕਿ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ […]




