May 10, 2026

ਵਿਜੀਲੈਂਸ ਵਲੋਂ ਮੁੱਖ ਲੇਖਾ ਅਧਿਕਾਰੀ 5,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੇਪਸੂ ਰੋਡਵੇਜ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਦੇ ਪਟਿਆਲਾ ਸਥਿਤ ਮੁੱਖ ਦਫਤਰ ਵਿਖੇ ਤਾਇਨਾਤ ਚੀਫ ਅਕਾਂਉਟਸ ਅਫਸਰ (ਸੀ.ਏ.ਓ) ਭੁਪਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸੀ.ਏ.ਓ ਭੁਪਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਭਜਨ ਪ੍ਰਤਾਪ ਸਿੰਘ ਵਾਸੀ ਪਟਿਆਲਾ ਦੀ ਸ਼ਿਕਾਇਤ ‘ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ […]

ਰਾਜ ਵਿਚ ਨਿਊਮੋਕੋਕਲ ਵੈਕਸਿਨ ਦੀ ਕੋਈ ਕਮੀ ਨਹੀਂ – ਸਿਹਤ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਰਾਜ ਵਿਚ ਨਿਊਮੋਕੋਕਲ ਵੈਕਸਿਨ ਦੀ ਕੋਈ ਕਮੀ ਨਹੀਂ ਹੈ, ਇਸ ਲਈ ਡਾਕਟਰ ਬੱਚਿਆਂ ਦੇ ਇਲਾਜ ਵਿਚ ਕੋਈ ਲਾਹਪ੍ਰਵਾਈ ਨਾ ਵਰਤਣ|ਸ੍ਰੀ ਵਿਜ ਨੇ ਕਿਹਾ ਕਿ ਸੂਬੇ ਵਿਚ ਨਿਮੋਨਿਆ ਦੀ ਵਾਈ ਲਈ ਲੋਕਾਂ ਨੂੰ ਮੁਸ਼ਕਲ ਹੋਣ ਦੀ ਲੋਂੜ ਨਹੀਂ ਹੈ| ਉਨਾਂ ਕਿਹਾ ਕਿ ਨਾਗਰਿਕ ਹਸਪਤਾਲ ਜੀਂਦ […]

ਬੁੱਢੇਵਾਲ ਸਹਿਕਾਰੀ ਖੰਡ ਮਿੱਲ ਵਿਖੇ ਉੱਚ ਕੁਆਲਿਟੀ ਦੇ ਗੁੜ ਅਤੇ ਸ਼ੱਕਰ ਦਾ ਉਤਪਾਦਨ “ਫਤਿਹ” ਬ੍ਰਾਂਡ ਅਧੀਨ ਸ਼ੁਰੂ

ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਲਾਂਚ ਚੰਡੀਗੜ – ਸਹਿਕਾਰੀ ਖੰਡ ਮਿੱਲਾਂ ਵੱਲੋਂ ਚੱਲ ਰਹੇ ਪਿੜਾਈ ਸੀਜ਼ਨ ਦੌਰਾਨ ਬੁੱਢੇਵਾਲ ਸਹਿਕਾਰੀ ਖੰਡ ਮਿੱਲ ਵਿਖੇ ਉੱਚ ਕੁਆਲਿਟੀ ਦੇ ਗੁੜ ਅਤੇ ਸ਼ੱਕਰ ਦਾ ਉਤਪਾਦਨ “ਫਤਿਹ” ਬ੍ਰਾਂਡ ਅਧੀਨ ਸ਼ੁਰੂ ਕੀਤਾ ਗਿਆ ਹੈ। ਇਹ ਪ੍ਰਗਟਾਵਾ ਸ਼੍ਰ: ਸੁਖਜਿੰਦਰ ਸਿੰਘ ਰੰਧਾਵਾ, ਸਹਿਕਾਰਤਾ ਮੰਤਰੀ, ਪੰਜਾਬ ਵੱਲੋਂ ਅੱਜ ਲੋਹੜੀ ਦੇ ਸੁਭ ਮੌਕੇ ਤੇ ਪੰਜਾਬ […]