May 8, 2026

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨਾਲ ਸਬੰਧਤ ਥੜ੍ਹਾ ਸਾਹਿਬ ਦੀ ਸੇਵਾ ਆਰੰਭ

ਅੰਮ੍ਰਿਤਸਰ -ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਥੜ੍ਹਾ ਸਾਹਿਬ ਦੀ ਸੇਵਾ ਦਾ ਕਾਰਜ ਅੱਜ ਆਰੰਭ ਕੀਤਾ ਗਿਆ। ਦੱਸਣਯੋਗ ਹੈ ਕਿ ਇਹ ਥੜ੍ਹਾ ਸਾਹਿਬ ਦੀਵਾਨ ਹਾਲ ਮੰਜੀ ਸਾਹਿਬ ਦੇ ਬਾਹਰਵਾਰ ਸੁਸ਼ੋਭਿਤ ਹੈ। ਇਥੇ ਬੈਠ ਕੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਬਾਰਹ ਮਾਹ ਦੀ ਬਾਣੀ ਉਚਾਰਨ ਕੀਤੀ ਸੀ। […]

ਪੰਜਾਬ ਦੇ ਸਮੂਹ ਸ਼ਹਿਰਾਂ ਤੇ ਕਸਬਿਆਂ ‘ਚ ਲੱਗੇਗਾ ਰਾਤ ਦਾ ਕਰਫਿਊ, ਮੁੱਖ ਮੰਤਰੀ ਵੱਲੋਂ 1 ਦਸੰਬਰ ਤੋਂ ਨਵੀਆਂ ਪਾਬੰਦੀਆਂ ਦਾ ਐਲਾਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਸਕ ਨਾ ਪਾਉਣ ਜਾਂ ਸਮਾਜਿਕ ਦੂਰੀ ਨਾ ਰੱਖਣ ਦੇ ਜੁਰਮਾਨੇ ‘ਚ ਦੁੱਗਣਾ ਵਾਧਾ ਕਰਨ ਦੇ ਹੁਕਮ ਚੰਡੀਗੜ੍ਹ – ਦਿੱਲੀ-ਐਨ.ਸੀ.ਆਰ. ਵਿੱਚ ਕੋਵਿਡ ਦੀ ਗੰਭੀਰ ਸਥਿਤੀ ਅਤੇ ਪੰਜਾਬ ਵਿੱਚ ਦੂਜੀ ਲਹਿਰ ਦੇ ਖਦਸ਼ਿਆਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੂਬੇ ਵਿੱਚ ਨਵੀਆਂ ਪਾਬੰਦੀਆਂ ਲਾਉਣ ਦਾ ਐਲਾਨ ਕੀਤਾ […]

551ਵੇਂ ਗੁਰਪੁਰਬ ਮੌਕੇ ਨਨਕਾਣਾ ਸਾਹਿਬ ਤੇ ਕਰਤਾਰਪੁਰ ਸਾਹਿਬ ਤੋਂ ਹੋਵੇਗਾ ਸਿੱਧਾ ਪ੍ਰਸਾਰਣ

ਪਾਕਿਸਤਾਨ ਤੋਂ ਗੁਰਪੁਰਬ ਮੌਕੇ ਤਿੰਨ ਦਿਨਾਂ ਦੇ ਸਿੱਧੇ ਪ੍ਰਸਾਰਣ ਨੂੰ ਕੈਨੇਡਾ, ਅਮਰੀਕਾ ਤੇ ਭਾਰਤ ਸਣੇ 30 ਮੁਲਕਾਂ ਵਿਚ ਦਿਖਾਇਆ ਜਾਵੇਗਾ : ਰਜਿੰਦਰ ਸੈਣੀ ਚੰਡੀਗੜ੍ਹ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਗੁਰਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਤੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਸੰਸਾਰ ਭਰ ਵਿਚ ਹੋਵੇਗਾ ਸਿੱਧਾ ਪ੍ਰਸਾਰਣ। ਇਹ ਵਡਮੁੱਲੀ ਜਾਣਕਾਰੀ ਅਦਾਰਾ ‘ਪਰਵਾਸੀ’ ਦੇ ਮੁਖੀ […]