ਸ਼੍ਰੋਮਣੀ ਕਮੇਟੀ ਨੇ ਵਿਸ਼ਵ ਪੁਸਤਕ ਮੇਲੇ ’ਚ ਕੀਤੀ ਸ਼ਮੂਲੀਅਤ
ਸਿੱਖ ਇਤਿਹਾਸ ਪ੍ਰਤੀ ਰੁਚੀ ਦਿਖਾਉਂਦਿਆਂ ਪਾਠਕਾਂ ਨੇ ਸ਼੍ਰੋਮਣੀ ਕਮੇਟੀ ਦੀਆਂ ਪ੍ਰਕਾਸ਼ਨਾਵਾਂ ’ਚ ਵਿਖਾਈ ਦਿਲਚਸਪੀ ਅੰਮ੍ਰਿਤਸਰ – ਸਿੱਖ ਇਤਿਹਾਸ ਅਤੇ ਗੁਰਮਤਿ ਸਿਧਾਤਾਂ ਦੀ ਤਰਜ਼ਮਾਨੀ ਕਰਦੇ ਸਾਹਿਤ ਨੂੰ ਪਾਠਕਾਂ ਤੱਕ ਪਹੁੰਚਾਉਣ ਲਈ ਸਿੱਖ ਕੌਮ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਪ੍ਰਗਤੀ ਮੈਦਾਨ ’ਚ ਏਸ਼ੀਆ ਦੇ ਸਭ ਤੋਂ ਵੱਡੇ ਪੁਸਤਕ ਮੇਲੇ ਵਿਚ ਸ਼ਮੂਲੀਅਤ […]




