May 10, 2026

ਨੌਜੁਆਨਾਂ ਨੂੰ ਚਰਿਤਰਵਾਨ ਵਿਹਾਰ ਨਾਲ ਆਪਣੇ ਟੀਚੇ ਨੂੰ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਨੌਜੁਆਨਾਂ ਨੂੰ ਚਰਿਤਰਵਾਨ ਵਿਹਾਰ ਨਾਲ ਮਜ਼ਬੂਤ ਇਰਾਦਾ ਕਰਕੇ ਨਿਡਰਤਾ ਨਾਲ ਆਪਣੇ ਟੀਚੇ ਨੂੰ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ| ਹਰਕੇ ਨੌਜੁਆਨ ਵਿਚ ਚਾਸਨੀ ਹੋਣੀ ਚਾਹੀਦੀ ਹੈ ਅਰਥਾਤ ਚਰਿਤਰ, ਮਜ਼ਬੂਤ ਇਰਾਦਾ ਅਤੇ ਨਿਡਰਤਾ, ਇਹ ਤਿੰਨੋਂ ਗੁਣ ਜਿਸ ਨੌਜੁਆਨ ਵਿਚ ਹੋਣਗੇ, ਉਸ ਨੂੰ ਸਫਲ ਹੋਣ […]

ਸੀਏਏ ਨੇ ਪਾਕਿ ਦਾ ਅਸਲ ਚਿਹਰਾ ਸਾਹਮਣੇ ਲਿਆਂਦਾ: ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦਾ ਮਜ਼ਬੂਤੀ ਨਾਲ ਬਚਾਅ ਕਰਦਿਆਂ ਅੱਜ ਕਿਹਾ ਕਿ ਇਸ ਨਾਲ ਪੈਦਾ ਹੋਏ ਵਿਵਾਦ ਨੇ ਕੁੱਲ ਆਲਮ ਨੂੰ ਪਾਕਿਸਤਾਨ ’ਚ ਧਾਰਮਿਕ ਘੱਟ ਗਿਣਤੀਆਂ ਨਾਲ ਕੀਤੀ ਜਾਂਦੀਆਂ ਵਧੀਕੀਆਂ ਦੀ ਹਕੀਕਤ ਦਿਖਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ‘ਸੀਏਏ’ ਦੇ ਨਾਂ ’ਤੇ ਗੁੰਮਰਾਹ ਕੀਤਾ ਜਾ ਰਿਹੈ ਜਦੋਂਕਿ ਇਸ […]

ਟੀ-20 ਵਿਸ਼ਵ ਕੱਪ ਹਰਮਨਪ੍ਰੀਤ ਨੂੰ ਸੌਂਪੀ ਕਮਾਨ

ਭਾਰਤ ਨੇ 21 ਫਰਵਰੀ ਤੋਂ ਆਸਟਰੇਲੀਆ ਵਿੱਚ ਸ਼ੁਰੂ ਹੋਣ ਵਾਲੇ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਲਈ ਅੱਜ ਟੀਮ ਦਾ ਐਲਾਨ ਕਰ ਦਿੱਤਾ। ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਇਸ ਟੀਮ ਵਿੱਚ ਬੰਗਾਲ ਦੀ ਬੱਲੇਬਾਜ਼ ਰਿਚਾ ਘੋਸ਼ ਇਕਲੌਤਾ ਨਵਾਂ ਚਿਹਰਾ ਹੈ। ਟੀਮ ਵਿੱਚ ਹੋਰ ਕਿਸੇ ਨਵੇਂ ਚਿਹਰੇ ਨੂੰ ਸ਼ਾਮਲ ਨਹੀਂ ਕੀਤਾ ਗਿਆ। ਇਸੇ ਤਰ੍ਹਾਂ ਹਰਿਆਣਾ ਦੀ 15 […]