May 10, 2026

ਦੇਸ਼ ਦੀ ਸੰਸਦ ਚਾਹੇ ਤਾਂ ਕਰਾਂਗੇ ਮਕਬੂਜ਼ਾ ਕਸ਼ਮੀਰ ’ਤੇ ਕਾਰਵਾਈ : ਫੌਜ ਮੁਖੀ ਨਰਵਾਣੇ

ਉੱਤਰੀ ਸਰਹੱਦ ’ਤੇ ਉੱਭਰੀਆਂ ਚੁਣੌਤੀਆਂ ਦਾ ਟਾਕਰਾ ਕਰਨ ਲਈ ਭਾਰਤ ਤਿਆਰ ਨਵੀਂ ਦਿੱਲੀ – ਭਾਰਤੀ ਫੌਜ ਮੁਖੀ ਜਨਰਲ ਮਨੋਜ ਮੁਕੁੰਦ ਨਰਵਾਣੇ ਨੇ ਕਿਹਾ ਕਿ ਜੇਕਰ ਸੰਸਦ ਚਾਹੇ ਤਾਂ ਪੀ. ਓ. ਕੇ. (ਮਕਬੂਜ਼ਾ ਕਸ਼ਮੀਰ) ’ਤੇ ਵੀ ਕਾਰਵਾਈ ਕਰਾਂਗੇ। ਦਿੱਲੀ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, ‘‘ਪੂਰਾ ਕਸ਼ਮੀਰ ਭਾਰਤ ਦਾ ਹਿੱਸਾ ਹੈ। ਜੇਕਰ ਸੰਸਦ ਨੇ ਕਿਹਾ […]

ਪੱਛਮੀ ਬੰਗਾਲ ’ਚ ਮਮਤਾ ਬੈਨਰਜੀ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਸੀ.ਏ.ਏ, ਐੱਨ.ਪੀ.ਆਰ. ਅਤੇ ਐੱਨ.ਆਰ.ਸੀ. ਵਾਪਸ ਲੈਣ ਲਈ ਕਿਹਾ ਕੋਲਕਾਤਾ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਲਕਾਤਾ ’ਚ ਸ਼ਨਿੱਚਰਵਾਰ ਸ਼ਾਮ ਨੂੰ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ। ਪੀ.ਐੱਮ. ਕੋਲਕਾਤਾ ਪੋਰਟ ਟਰੱਸਟ ਦੇ 150ਵੇਂ ਸਾਲਾਨਾ ਸਮਾਰੋਹ ’ਚ ਹਿੱਸਾ ਲੈਣ ਲਈ ਇੱਥੇ ਆਏ ਹੋਏ ਹਨ। ਰਾਜਭਵਨ ’ਚ ਪੀ.ਐੱਮ. ਮੋਦੀ ਨਾਲ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਮਮਤਾ ਬੈਨਰਜੀ […]

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਤੇਜ਼ਾਬ ਪੀੜਤ ਮਹਿਲਾਵਾਂ ਲਈ ‘ਛਪਾਕ’ ਫ਼ਿਲਮ ਦੀ ਵਿਸ਼ੇਸ਼ ਸਕਰੀਨਿੰਗ

ਮੈਂ ਤੇਜ਼ਾਬ ਪੀੜਤ ਮਹਿਲਾਵਾਂ ਦੇ ਹੌਸਲੇ ਨੂੰ ਸਲਾਮ ਕਰਦੀ ਹਾਂ : ਅਰੁਨਾ ਚੌਧਰੀ ਚੰਡੀਗੜ੍ਹ – ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਢਿੱਲੋਂ ਪਲਾਜ਼ਾ ਜ਼ੀਰਕਪੁਰ ਦੇ ਸਹਿਯੋਗ ਨਾਲ ਆਈਨੌਕਸ ਪਲਾਜ਼ਾ, ਜ਼ੀਰਕਪੁਰ ਵਿਖੇ ਤੇਜ਼ਾਬ ਹਮਲੇ ਦੀਆਂ ਪੀੜਤ ਮਹਿਲਾਵਾਂ ਲਈ ‘ਛਪਾਕ’ ਫਿਲਮ ਦੀ ਵਿਸ਼ੇਸ਼ ਸਕਰੀਨਿੰਗ ਕਰਵਾਉਣ ਦਾ ਨਿਵੇਕਲਾ ਉਪਰਾਲਾ ਕੀਤਾ ਗਿਆ। ਇਸ ਸਕਰੀਨਿੰਗ ਮੌਕੇ ਪੰਜਾਬ […]