May 10, 2026

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਗਦਰੀ ਯੋਧਿਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ

ਵਿਸ਼ੇਸ਼ ਕੌਮਾਂਤਰੀ ਸਮਾਗਮ ਦੌਰਾਨ ਸਿੱਖ ਗਦਰੀ ਯੋਧਿਆਂ ਦੇ ਪਰਿਵਾਰਕ ਮੈਂਬਰ ਸਨਮਾਨਿਤ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤਿ੍ਰੰਗ ਕਮੇਟੀ ਦੇ ਫੈਸਲੇ ਅਨੁਸਾਰ ਅੱਜ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ 18 ਸਿੱਖ ਗਦਰੀ ਯੋਧਿਆਂ ਦੀਆਂ ਤਸਵੀਰਾਂ ਸਥਾਪਿਤ ਕੀਤੀਆਂ ਗਈਆਂ। ਇਸ ਨਾਲ ਗਦਰੀ ਬਾਬਿਆਂ ਦੀ ਦੇਣ ਨੂੰ ਸਿੱਖ ਜਗਤ ਵੱਲੋਂ ਵੱਡਾ ਸਨਮਾਨ ਪ੍ਰਾਪਤ […]

ਸ਼੍ਰੋਮਣੀ ਕਮੇਟੀ ਦੇ ਵਫ਼ਦ ਨੂੰ ਵੀਜ਼ੇ ਦੇਣ ’ਚ ਫਰਾਖ਼ਦਿਲੀ ਵਿਖਾਏ ਪਾਕਿਸਤਾਨ ਸਰਕਾਰ : ਭਾਈ ਲੌਂਗੋਵਾਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੂੰ ਪਾਕਿਸਤਾਨ ਦੂਤਾਵਾਸ ਵੱਲੋਂ ਵੀਜ਼ਾ ਨਾ ਦੇਣ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਜਿਹਾ ਹੋਣਾ ਅਫ਼ਸੋਸਨਾਕ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਖੇ ਸਿੱਖਾਂ ਦੇ ਮਹਾਨ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਖਿਲਾਫ਼ ਫਿਰਕੂ ਲੋਕਾਂ ਵੱਲੋਂ ਵਰਤੀ ਗਈ ਮੰਦਭਾਸ਼ਾ ਅਤੇ ਸਿੱਖ […]

ਟਰੱਕ ਯੂਨੀਅਨ ਲਹਿਰਾ ਦੇ ਨਵੇਂ ਬਣੇ ਪ੍ਰਧਾਨ ਸ. ਕਿਰਪਾਲ ਸਿੰਘ ਨਾਥਾ ਨੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਤੋਂ ਲਿਆ ਆਸ਼ੀਰਵਾਦ

ਲਹਿਰਾਗਾਗਾ – ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਅਤੇ ਸ. ਰਾਹੁਲਇੰਦਰ ਸਿੰਘ ਸਿੱਧੂ ਸਾਬਕਾ ਪ੍ਰਧਾਨ ਲੋਕ ਸਭਾ ਹਲਕਾ ਸੰਗਰੂਰ ਦੇ ਕਰੀਬੀ ਸੀਨੀਅਰ ਕਾਂਗਰਸੀ ਆਗੂ ਕੌਂਸਲਰ ਕਿਰਪਾਲ ਸਿੰਘ ਨਾਥਾ ਨੇ “ ਦੀ ਜਨਤਾ ਟਰੱਕ ਉਪਰੇਟਰ ਯੂਨੀਅਨ ਲਹਿਰਾਗਾਗਾ“ ਦੀ ਪ੍ਰਧਾਨਗੀ ਦੀ ਕਮਾਨ ਸੰਭਾਲਣ ਤੋਂ ਬਾਅਦ ਹਲਕੇ […]