May 10, 2026

ਨਿਰਭਯਾ ਕੇਸ ਮਾਮਲੇ ਵਿੱਚ 2 ਦੋਸ਼ੀਆਂ ਵਲੋਂ ਦਾਇਰ ਪਟੀਸ਼ਨ ਤੇ ਸੁਪਰੀਮ ਕੋਰਟ ਵਲੋਂ ਸੁਣਵਾਈ 14 ਨੂੰ

ਨਵੀਂ ਦਿੱਲੀ – 2012 ਦੇ ਨਿਰਭਯਾ ਗੈਂਗਰੇਪ ਕੇਸ ਦੀ ਸੁਣਵਾਈ ਸੁਪਰੀਮ ਕੋਰਟ ਦੇ 5 ਜੱਜਾਂ ਦੀ ਬੈਂਚ ਮੰਗਲਵਾਰ ਭਾਵ 14 ਜਨਵਰੀ ਨੂੰ ਕਰੇਗਾ| ਜਿਕਰਯੋਗ ਹੈ ਕਿ ਨਿਰਭਯਾ ਦੇ ਦੋ ਦੋਸ਼ੀ ਵਿਨੇ ਸ਼ਰਮਾ ਅਤੇ ਮੁਕੇਸ਼ ਨੇ ਸੁਪਰੀਮ ਕੋਰਟ ਵਿੱਚ ਕਿਊਰੇਟਿਵ ਪਟੀਸ਼ਨ ਦਾਇਰ ਕੀਤੀ ਹੋਈ ਹੈ| ਸੁਪਰੀਮ ਕੋਰਟ ਦੇ 5 ਜੱਜਾਂ ਦੀ ਬੈਂਚ- ਜਸਟਿਸ ਐਨ. ਵੀ. ਰਮਨ, […]

ਆਸਟ੍ਰੇਲੀਆ ਦੇ ਜੰਗਲਾਂ ਵਿੱਚ ਲੱਗੀ ਅੱਗ ਕਾਰਨ ਜਲਵਾਯੂ ਪਰਿਵਰਤਨ ਤੋਂ ਪਰੇਸ਼ਾਨ ਲੋਕਾਂ ਵਲੋਂ ਪ੍ਰਦਰਸ਼ਨ

ਸਿਡਨੀ – ਆਸਟ੍ਰੇਲੀਆ ਵਿੱਚ ਵਧਦੀ ਅੱਗ ਦੀਆਂ ਘਟਨਾਵਾਂ, ਪ੍ਰਦੂਸ਼ਣ, ਕਰੋੜਾਂ ਜੰਗਲੀ ਜਾਨਵਰਾਂ ਦੀ ਮੌਤ ਤੇ ਜਾਇਦਾਦ ਦੇ ਨੁਕਸਾਨ ਨੂੰ ਲੈ ਕੇ ਲੋਕਾਂ ਦਾ ਗੁੱਸਾ ਭੜਕ ਗਿਆ ਹੈ| ਸਿਡਨੀ ਵਿੱਚ ਵਾਤਾਵਰਨ ਪਰਿਵਰਤਨ ਨੂੰ ਲੈ ਕੇ ਪ੍ਰਦਰਸ਼ਨ ਹੋਇਆ| ਲੋਕ ਘਰ ਛੱਡ ਕੇ ਸੁਰੱਖਿਅਤ ਥਾਂ ਜਾਣ ਦੇ ਹੁਕਮਾਂ ਨਾਲ ਵੀ ਨਾਰਾਜ਼ ਹਨ| ਉਨ੍ਹਾਂ ਨੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ […]

ਯੂ ਟਿਊਬ ਤੇ ਅੱਠ ਲੱਖ ਤੋਂ ਵੱਧ ਲੋਕਾਂ ਨੇ ਵੇਖਿਆ ਫਿਲਮ ‘ਜ਼ੋਰਾ-ਦਾ ਸੈਂਕਡ ਚੈਪਟਰ’ ਦਾ ਟੀਜਰ

ਚੰਡੀਗੜ੍ਹ – ਪੰਜਾਬੀ ਫ਼ਿਲਮ ‘ਜ਼ੋਰਾ-ਦਾ ਸੈਂਕਡ ਚੈਪਟਰ’ ਦੇ ਟੀਜਰ ਨੂੰ ਯੂਟਿਊਬ ਤੇ ਹੁਣ ਤੱਕ ਅੱਠ ਲੱਖ ਦੇ ਕਰੀਬ ਦੇਖਿਆ ਜਾ ਚੁੱਕਾ ਹੈ| ਬਠਿੰਡੇ ਵਾਲੇ ਬਾਈ ਫ਼ਿਲਮਜ਼, ਲਾਊਡ ਰੋਰ ਫਿਲਮ ਐਂਡ ਰਾਜ ਮੋਸ਼ਨ ਪਿਕਚਰਜ਼ ਦੇ ਬੈਨਰ ਹੇਠ ਬਣੀ ਇਹ ਫਿਲਮ 6 ਮਾਰਚ ਨੂੰ ਸਿਨੇਮਾਘਰਾਂ ਵਿੱਚ ਰਿਲੀਜ ਹੋਵੇਗੀ|ਨਿਰਮਾਤਾ ਹਰਪ੍ਰੀਤ ਸਿੰਘ ਦੇਵਗਨ, ਮਨਦੀਪ ਸਿੰਘ ਸਿੱਧੂ, ਜੈਰੀ ਬਰਾੜ, ਬਿਮਲ […]