May 6, 2026

ਅਹਿਮਦ ਪਟੇਲ ਦੇ ਦਿਹਾਂਤ ਤੇ ਚੀਮਾ ਦੀ ਪ੍ਰਧਾਨਗੀ ਹੇਠ ਸ਼ੌਕ ਸਭਾ

ਚੰਡੀਗੜ੍ਹ – ਅੱਜ ਇਕ ਸ਼ੋਕ ਸਭਾ ਸਰਦਾਰ ਐਮ ਐਮ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਕੁਲ ਹਿੰਦ ਕਾਂਗਰਸ ਕਮੇਟੀ ਦੇ ਖਜ਼ਾਨਚੀ ਅਤੇ ਸੀਨੀਅਰ ਕਾਂਗਰਸੀ ਲੀਡਰ ਸ਼੍ਰੀ ਅਹਮਦ ਪਟੇਲ ਜੀ ਦੇ ਅਚਾਨਕ ਅਕਾਲ ਚਲਾਣੇ ਤੇ ਸ਼ਰਧਾਂਜਲੀਆਂ ਪੇਸ਼ ਕਰਨ ਲਈ ਸਰਦਾਰ ਚੀਮਾ ਦੇ ਦਫ਼ਤਰ ਕਾਹਨੂਵਾਨ ਰੋਡ ਵਿਖੇ ਕੀਤੀ ਗਈ ਇਸ ਮੌਕੇ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਮੈਂਬਰ ਅਤੇ […]

ਹਰਿਆਣਾ ਦੇ ਰਾਜਪਾਲ ਨੇ ਸੂਬਾ ਵਾਸੀਆਂ ਨੂੰ ਸੰਵਿਧਾਨ ਦਿਵਸ ਦੀ ਦਿਲੋ ਸ਼ੁਭਕਾਮਨਾਵਾਂ ਅਤੇ ਵਧਾਈ ਦਿੱਤੀ

ਚੰਡੀਗੜ੍ਹ – ਹਰਿਆਣਾ ਦੇ ਰਾਜਪਾਲ ਸਤਅਦੇਵ ਨਰਾਇਣ ਆਰਿਆ ਨੇ ਸੂਬਾ ਵਾਸੀਆਂ ਨੂੰ ਸੰਵਿਧਾਨ ਦਿਵਸ ਦੀ ਦਿਲੋ ਸ਼ੁਭਕਾਮਨਾਵਾਂ ਅਤੇ ਵਧਾਈ ਦਿੱਤੀ ਹੈ| ਉਨ੍ਹਾਂ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇਸ਼ ਨੂ ਇਕ ਸੰਪੂਰਣ ਪ੍ਰਭੂਤਵ ਸਪੰਨ ਸਮਾਜਵਾਦੀ, ਪੰਥ ਨਿਰਪੱਖ, ਲੋਕਤਾਂਤਰਿਕ, ਗਣਰਾਜ ਬਨਾਉਣ ਲਈ ਸਾਰੀ ਨਾਗਰਿਕਾਂ ਨੂੰ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਨਿਆਂ, ਵਿਚਾਰ, ਅਭੀਵਿਅਕਤੀ, ਭਰੋਸਾ, ਧਰਮ ਅਤੇ ਉਪਾਸਨਾ ਦੀ […]

ਉਦਯੋਗ ਵਿਭਾਗ ਵੱਲੋਂ ਰਾਈਟ ਟੂ ਬਿਜਨੈਸ ਐਕਟ ਤਹਿਤ ਦੋ ਮਹੀਨੇ ਚੱਲਣ ਵਾਲੀ ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ – ਉਦਯੋਗ ਅਤੇ ਵਣਜ ਵਿਭਾਗ, ਪੰਜਾਬ ਵਲੋਂ ਗਲੋਬਲ ਅਲਾਇੰਸ ਫਾਰ ਮਾਸ ਐਂਟਰਪ੍ਰਨਯਰਸ਼ਿਪ (ਜੀ.ਏ.ਐਮ. ਈ.) ਦੀ ਭਾਈਵਾਲੀ ਨਾਲ, ਰਾਈਟ ਟੂ ਬਿਜਨੈਸ ਐਕਟ, 2020 ਤਹਿਤ 2 ਮਹੀਨੇ ਚੱਲਣ ਵਾਲੀ ਐਮ.ਐਸ.ਐਮ.ਈ. ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਪਿਛਲੇ ਹਫ਼ਤੇ ਗਲੋਬਲ ਐਂਟਰਪ੍ਰੀਨਿਓਰਸ਼ਿਪ ਹਫ਼ਤੇ ਦੌਰਾਨ ਲੁਧਿਆਣਾ ਜ਼ਿਲ੍ਹਾ ਤੋਂ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਅਤੇ ਇਹ ਮੁਹਿੰਮ ਹੌਲੀ-ਹੌਲੀ ਸੂਬੇ ਭਰ […]