May 10, 2026

ਵਿਰਾਟ ਕੋਹਲੀ ਨੇ ਹਾਸਲ ਕੀਤੀ ਇਹ ਖਾਸ ਉਪਲੱਬਧੀ

ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਪੁਣੇ ਦੇ ਮੈਦਾਨ ‘ਤੇ ਸ਼੍ਰੀਲੰਕਾ ਵਿਰੁੱਧ ਤੀਜੇ ਟੀ-20 ਮੈਚ ‘ਚ ਸਿਰਫ 26 ਦੌੜਾਂ ਬਣਾ ਕੇ ਟੀ-20 ਅੰਤਰਰਾਸ਼ਟਰੀ ਦਾ ਇਕ ਵੱਡਾ ਰਿਕਾਰਡ ਆਪਣੇ ਨਾਂ ਕਰ ਲਿਆ ਹੈ। ਕੋਹਲੀ ਦੇ ਨਾਂ ਹੁਣ ਟੀ-20 ਕ੍ਰਿਕਟ ‘ਚ 250 ਚੌਕੇ ਲਗਾਉਣ ਦਾ ਰਿਕਾਰਡ ਦਰਜ ਹੋ ਗਿਆ ਹੈ। ਵਿਰਾਟ ਕੋਹਲੀ ਦੌੜਾਂ ਦੇ ਮਾਮਲੇ ‘ਚ […]

ਰਾਣੀ ‘ਵਰਲਡ ਗੇਮਜ਼ ਅਥਲੀਟ ਆਫ ਦਿ ਈਅਰ’ ਲਈ ਨਾਮਜ਼ਦ

ਨਵੀਂ ਦਿੱਲੀ – ਹਾਕੀ ਦੀ ਕੌਮਾਂਤਰੀ ਸੰਸਥਾ ਐੱਫਆਈਐੱਚ ਨੇ ਭਾਰਤੀ ਮਹਿਲਾ ਹਾਕੀ ਟੀਮ ਦੀ ਕਪਤਾਨ ਰਾਣੀ ਰਾਮਪਾਲ ਨੂੰ ‘ਵਿਸ਼ਵ ਗੇਮਜ਼ ਅਥਲੀਟ ਆਫ ਦਿ ਈਅਰ’ ਲਈ ਨਾਮਜ਼ਦ ਕੀਤਾ ਹੈ। ਹਾਕੀ ਇੰਡੀਆ ਨੇ ਬਿਆਨ ਵਿੱਚ ਕਿਹਾ ਕਿ ਕੌਮਾਂਤਰੀ ਫੈਡਰੇਸ਼ਨਾਂ ਵੱਲੋਂ ਇਸ ਪੁਰਸਕਾਰ ਲਈ 25 ਖਿਡਾਰੀਆਂ ਨੂੰ ਨਾਮਜ਼ਦ ਕੀਤੀ ਗਿਆ ਹੈ ਅਤੇ ਐੱਫਆਈਐੱਚ ਨੇ ਰਾਣੀ ਦੇ ਸ਼ਾਨਦਾਰ ਪ੍ਰਦਰਸ਼ਨ […]

ਬਲਬੀਰ ਸਿੰਘ ਸਿੱਧੂ ਵੱਲੋਂ ਜਣੇਪੇ ਦੌਰਾਨ ਮਾਂ ਦੀ ਮੌਤ ਹੋਣ ਦੇ ਹਰੇਕ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਹੁਕਮ ਜਾਰੀ

ਉੱਚ ਪੱਧਰੀ ਮੀਟਿੰਗ ਵਿੱਚ ਸਿਹਤ ਵਿਭਾਗ ਦੇ ਮੁੱਖ ਪ੍ਰੋਗਰਾਮਾਂ ਅਤੇ ਸਕੀਮਾਂ ਦਾ ਲਿਆ ਜਾਇਜ਼ਾ ਚੰਡੀਗੜ – ਜਣੇਪੇ ਦੌਰਾਨ ਮਾਂ ਦੀ ਮੌਤ ਹੋਣ ਦੇ ਮਾਮਲਿਆਂ ਨੂੰ ਜੜੋਂ ਖ਼ਤਮ ਕਰਨ ਲਈ, ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅਜਿਹੇ ਹਰੇਕ ਮਾਮਲੇ ਦੀ ਡੂੰਘਾਈ ਨਾਲ ਮੈਡੀਕਲ ਜਾਂਚ ਕਰਨ ਅਤੇ ਕੁਤਾਹੀ ਵਰਤਣ ਵਾਲੇ ਅਧਿਕਾਰੀਆਂ ਅਤੇ ਸਟਾਫ਼ ਦੀ ਜਵਾਬਦੇਹੀ ਤੈਅ […]