May 10, 2026

ਹਰਿਆਣਾ ਪੁਲਿਸ ਵਿਚ ਮਹਿਲਾਵਾਂ ਦੀ ਗਿਣਤੀ 15 ਫੀਸਦੀ ਤਕ ਲੈ ਜਾਣ ਦਾ ਟੀਚਾ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਮਹਿਲਾ ਮਜਬੂਤੀਕਰਣ ਨੂੰ ਪ੍ਰੋਤਸਾਹਨ ਦੇਣ ਲਈ ਅਗਲੇ ਪੰਜ ਸਾਲਾਂ ਵਿਚ ਹਰਿਆਣਾ ਪੁਲਿਸ ਵਿਚ ਮਹਿਲਾਵਾਂ ਦੀ ਗਿਣਤੀ 15 ਫੀਸਦੀ ਤਕ ਲੈ ਜਾਣ ਦਾ ਟੀਚਾ ਰੱਖਿਆ ਗਿਆ ਹੈ ਅਤੇ ਸਰਕਾਰ ਦੇ ਇਸ ਕਦਮ ਨਾਲ ਮਹਿਲਾਵਾਂ ਵਿਚ ਆਤਮਵਿਸ਼ਵਾਸ ਵਧੇਗਾ|ਮੁੱਖ ਮੰਤਰੀ ਅੱਜ ਪੰਚਕੂਲਾ ਵਿਚ ਹਰਿਆਣਾ ਪੁਲਿਸ ਵੱਲੋਂ ਪੁਲਿਸ […]

ਪੰਜਾਬ ਪੁਲੀਸ ਵੱਲੋਂ ਸੈਨਾ ਨਾਇਕ ਅਤੇ 2 ਤਸਕਰਾਂ ਦੀ ਗ੍ਰਿਫ਼ਤਾਰੀ ਨਾਲ ਨਸ਼ਾ-ਅੱਤਵਾਦ ਦਾ ਪਰਦਾਫਾਸ਼

ਭਾਰਤ-ਪਾਕਿ ਸਰਹੱਦ ਤੋਂ ਚੀਨ ਵਿੱਚ ਬਣੇ 2 ਡਰੋਨਜ਼ ਸਮੇਤ ਵਾਕੀ ਟਾਕੀਜ਼, ਡਰੱਗ ਮਨੀ ਆਦਿ ਬਰਾਮਦ ਚੰਡੀਗੜ – ਭਾਰਤ -ਪਾਕਿ ਸਰਹੱਦ ‘ਤੇ ਡਰੋਨ ਗਤੀਵਿਧੀਆਂ ਵਧਣ ਤੋਂ ਬਾਅਦ ਹਾਈ ਅਲਰਟ ‘ਤੇ ਹੋਈ ਪੰਜਾਬ ਪੁਲੀਸ ਨੇ ਸ਼ੁੱਕਵਰਵਾਰ ਨੂੰ ਚੀਨ ਵਿੱਚ ਬਣੇ 2 ਅਤਿ ਆਧੁਨਿਕ ਡਰੋਨ ਬਰਾਮਦ ਕਰਨ ਦੇ ਨਾਲ ਨਾਲ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਵਿੱਚ […]

ਪੰਜਾਬ ਰਾਜ ਮਹਿਲਾ ਕਮਿਸ਼ਨ ਵਿੱਚ ਨਵੇਂ ਮੈਂਬਰ ਸ਼ਾਮਿਲ

ਨਵੇਂ 9 ਮੈਂਬਰਾਂ ਵਿੱਚੋਂ 7 ਮੈਂਬਰਾਂ ਨੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨਾਲ ਕੀਤੀ ਮੁਲਾਕਾਤ ਚੰਡੀਗੜ – ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਪੰਜਾਬ ਰਾਜ ਮਹਿਲਾ ਕਮਿਸ਼ਨ ਵਿੱਚ 7 ਨਵੇਂ ਮੈਂਬਰਾਂ ਨੂੰ ਸ਼ਾਮਿਲ ਕੀਤਾ ਗਿਆ। ਇਹਨਾਂ 7 ਮੈਂਬਰ […]