May 8, 2026

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਦੌਰਾਨ ਸਰਾਵਾਂ ਆਨਲਾਈਨ ਕਰਨ ਦਾ ਫੈਸਲਾ

ਪਾਉਂਟਾ ਸਾਹਿਬ ਨੂੰ ਹਿਮਾਚਲ ਪ੍ਰਦੇਸ਼ ਦੇ ਧਰਮ ਪ੍ਰਚਾਰ ਕੇਂਦਰ ਵਜੋਂ ਉਭਾਰੇਗੀ ਸ਼੍ਰੋਮਣੀ ਕਮੇਟੀ: ਭਾਈ ਲੌਂਗੋਵਾਲ ਅੰਮ੍ਰਿਤਸਰ – ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਦੌਰਾਨ ਗੁਰਦੁਆਰਾ ਸਾਹਿਬ ਦੀਆਂ ਸਰਾਵਾਂ ਆਨਲਾਈਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤਹਿਤ ਸੰਗਤਾਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ […]

ਨਿਰਭਆ ਕੇਸ ਦੇ ਦੋਸ਼ੀ ਵਿਨੇ ਵਲੋਂ ਸੁਪਰੀਮ ਕੋਰਟ ਵਿੱਚ ਪਟੀਸ਼ਨ

ਨਵੀਂ ਦਿੱਲੀ – ਨਿਰਭਆ ਕੇਸ ਵਿੱਚ 7 ਜਨਵਰੀ 2020 ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਚਾਰੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਲਈ ਡੈਥ ਵਾਰੰਟ ਜਾਰੀ ਹੋਣ ਤੋਂ ਬਾਅਦ ਅੱਜ ਵੱਡੀ ਦੋਸ਼ੀ ਵਿਨੇ ਸ਼ਰਮਾ ਨੇ ਸੁਪਰੀਮ ਕੋਰਟ ਵਿੱਚ ਕਿਊਰੇਟਿਵ ਪਟੀਸ਼ਨ ਦਾਇਰ ਕੀਤੀ ਹੈ| ਪਟੀਸ਼ਨ ਵਿੱਚ ਦੋਸ਼ੀ ਨੇ ਡੈਥ ਵਾਰੰਟ ਤੇ ਰੋਕ ਲਾਉਣ ਦੀ ਮੰਗ ਕੀਤੀ […]

ਦਿੱਲੀ ਦੇ ਪਟਪੜਗੰਜ ਵਿੱਚ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ

ਦਿੱਲੀ – ਪੂਰਬੀ ਦਿੱਲੀ ਦੇ ਪਟਪੜਗੰਜ ਉਦਯੋਗਿਕ ਖੇਤਰ ਦੀ ਇਕ ਫੈਕਟਰੀ ਵਿੱਚ ਬੀਤੀ ਦੇਰ ਰਾਤ ਅੱਗ ਲੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ| ਫਾਇਰ ਬ੍ਰਿਗੇਡ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਦੇਰ ਰਾਤ ਕਰੀਬ 2.38 ਵਜੇ ਉਹਨਾਂ ਨੂੰ ਅੰਗ ਲੱਗਣ ਦੀ ਸੂਚਨਾ ਮਿਲੀ ਅਤੇ ਫਾਇਰ ਬ੍ਰਿਗੇਡ ਦੀਆਂ 30 ਗੱਡੀਆਂ ਨੂੰ ਮੌਕੇ ਤੇ ਭੇਜਿਆ ਗਿਆ| […]