May 10, 2026

ਰਾਜਨਾਥ ਵੱਲੋਂ ਅਮਰੀਕੀ ਰੱਖਿਆ ਮੰਤਰੀ ਨਾਲ ਫੋਨ ’ਤੇ ਗੱਲਬਾਤ

ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਇਥੇ ਆਪਣੇ ਅਮਰੀਕੀ ਹਮਰੁਤਬਾ ਮਾਰਕ ਟੀ. ਐਸਪਰ ਨਾਲ ਫੋਨ ’ਤੇ ਗੱਲਬਾਤ ਕੀਤੀ। ਅਧਿਕਾਰੀਆਂ ਮੁਤਾਬਕ ਦੋਵਾਂ ਆਗੂਆਂ ਨੇ ਅਮਰੀਕਾ ਤੇ ਇਰਾਨ ਵਿੱਚ ਜਾਰੀ ਤਣਾਅ ਕਰਕੇ ਖਾੜ੍ਹੀ ਖਿੱਤੇ ਵਿੱਚ ਬਣੇ ਸੁਰੱਖਿਆ ਹਾਲਾਤ ’ਤੇ ਚਰਚਾ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਸਿੰਘ ਨੇ ਐਸਪਰ ਨੂੰ ਖਾੜ੍ਹੀ ਖਿੱਤੇ ਵਿੱਚ ਭਾਰਤ ਦੇ […]

ਸਾਰਿਆਂ ਨੂੰ ਤਰੱਕੀ ਦੇ ਮੌਕੇ ਅਤੇ ਰੋਜ਼ਗਾਰ ਦਿੱਤੇ ਬਿਨਾਂ ਸਿਆਸਤ ਨਹੀਂ ਛੱਡਾਂਗਾ-ਕੈਪਟਨ ਅਮਰਿੰਦਰ ਸਿੰਘ ਵੱਲੋਂ ਤਹੱਈਆ

ਯੂਥ ਕਾਂਗਰਸ ਨੂੰ ਆਪਣੀ ਸਰਕਾਰ ਵੱਲੋਂ ਪੂਰਾ ਸਮਰਥਨ ਦੇਣ ਦਾ ਭਰੋਸਾ ਚੰਡੀਗੜ੍ਹ – ‘ਸਾਡਾ ਨਾਅਰਾ, ਕੈਪਟਨ ਦੁਬਾਰਾ’ ਦੇ ਨਾਅਰਿਆਂ ਦੀ ਗੂੰਜ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਉਹ ਓਦੋਂ ਤੱਕ ਸਿਆਸਤ ਨੂੰ ਅਲਵਿਦਾ ਨਹੀਂ ਕਹਿਣਗੇ, ਜਦੋਂ ਤੱਕ ਉਹ ਨੌਜਵਾਨਾਂ ਲਈ ਰੋਜ਼ਗਾਰ ਅਤੇ ਪ੍ਰਗਤੀਸ਼ੀਲ ਪੰਜਾਬ ਵਿੱਚ ਸਾਰਿਆਂ ਦੀ ਤਰੱਕੀ […]

ਰਾਗੀ ਭਾਈ ਗੁਰਮੇਜ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਇੱਕ ਲੱਖ ਇੱਕਵੰਜਾ ਹਜ਼ਾਰ ਰੁਪਏ ਭੇਟ ਕੀਤੇ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਰੋਜ਼ਾਨਾਂ ਸਵੇਰੇ ਅੰਮ੍ਰਿਤ ਵੇਲੇ ਤਿਆਰ ਕੀਤੀ ਜਾਂਦੀ ਕੜਾਹ ਪ੍ਰਸਾਦਿ ਦੀ ਦੇਗ ਲਈ ਰਾਗੀ ਭਾਈ ਗੁਰਮੇਜ ਸਿੰਘ ਨੇ ਇੱਕ ਲੱਖ ਇੱਕਵੰਜਾ ਹਜ਼ਾਰ ਰੁਪਏ ਦੀ ਰਾਸ਼ੀ ਚੈੱਕ ਰੂਪ ’ਚ ਭੇਟ ਕੀਤੀ ਹੈ।ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਜਾਰੀ ਪ੍ਰੈੱਸ ਨੋਟ ਵਿਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ […]