June 18, 2026

ਮੁੱਖ ਮੰਤਰੀ ਵੱਲੋਂ ਸੂਬਾ ਵਾਸੀਆਂ ਨੂੰ ਸਾਰੇ ਸਰਕਾਰੀ ਵਿਭਾਗਾਂ ਦੀਆਂ ਸੇਵਾਵਾਂ ਇਕੋ ਮੰਚ ‘ਤੇ ਮੁਹੱਈਆ ਕਰਵਾਉਣ ਲਈ ਪੰਜਾਬ ਐਮਸੇਵਾ ਮੋਬਾਈਲ ਐਪ ਜਾਰੀ

ਚੰਡੀਗੜ੍ਹ – ਪੰਜਾਬ ਦੇ ਵਸਨੀਕਾਂ ਨੂੰ ਇਕੋ ਮੰਚ ‘ਤੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਨੇ ਵੀਰਵਾਰ ਨੂੰ ਪੰਜਾਬ ਐਮਸੇਵਾ ਮੋਬਾਈਲ ਐਪ ਜਾਰੀ ਕੀਤੀ ਜਿਸ ਨਾਲ ਸਾਰੇ ਸਰਕਾਰੀ ਵਿਭਾਗਾਂ ਦੀ ਸੇਵਾਵਾਂ ਹੁਣ ਸਮਾਰਟ ਫੋਨ ਉਤੇ ਇਕ ਬਟਨ ਦਬਾਇਆ ਉਪਲੱਬਧ ਹੋਣਗੀਆਂ।ਮੁੱਖ ਮੰਤਰੀ ਨੇ ਇਸ ਵਿਲੱਖਣ ਐਪ ਨੂੰ ਜਾਰੀ ਕਰਦਿਆਂ ਕਿਹਾ ਕਿ ਸਾਰੇ ਵਿਭਾਗਾਂ ਦੀਆਂ ਵੱਖੋ-ਵੱਖਰੀਆਂ […]

ਕੇਂਦਰੀ ਸਿੱਖ ਅਜਾਇਬ ਘਰ ਵਿਚ ਸਿੱਖ ਗਦਰੀ ਯੋਧਿਆਂ ਦੀ ਤਸਵੀਰਾਂ 11 ਜਨਵਰੀ ਨੂੰ ਹੋਣਗੀਆਂ ਸੁਸ਼ੋਭਿਤ

ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਸਮਾਗਮ ਵੀ ਕੀਤਾ ਜਾਵੇਗਾ ਆਯੋਜਿਤ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 11 ਜਨਵਰੀ ਨੂੰ ਸਿੱਖ ਗਦਰੀ ਯੋਧਿਆਂ ਦੀਆਂ ਤਸਵੀਰਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਇਨ੍ਹਾਂ ਮਹਾਨ ਯੋਧਿਆਂ ਸਬੰਧੀ ਇਕ ਵਿਸ਼ੇਸ਼ ਸਮਾਗਮ ਵੀ ਕਰਵਾਇਆ ਜਾਵੇਗਾ। ਸ਼੍ਰੋਮਣੀ ਕਮੇਟੀ […]

ਮਿਜ਼ਾਇਲ ਹਮਲੇ ‘ਚ 20 ਅਮਰੀਕੀ ਫ਼ੌਜੀਆਂ ਸਣੇ 80 ਮਾਰੇ-ਈਰਾਨ ਦਾ ਦਾਅਵਾ

ਈਰਾਨ ਨੇ ਅੱਜ ਦਾਅਵਾ ਕੀਤਾ ਹੈ ਕਿ ਉਨ੍ਹਾਂ ਵੱਲੋਂ ਕੀਤੇ ਗਏ ਮਿਸਾਇਲ ਹਮਲੇ ‘ਚ 20 ਅਮਰੀਕੀ ਫ਼ੌਜੀਆਂ ਸਣੇ 80 ਹਲਾਕ ਹੋ ਗਏ ਹਨ। ਖ਼ਬਰਾਂ ਅਨੁਸਾਰ ਇਰਾਕ ‘ਚ 2 ਅਮਰੀਕੀ ਫ਼ੌਜੀ ਟਿਕਾਣਿਆਂ ‘ਤੇ ਹਮਲਾ ਕੀਤਾ ਗਿਆ। ਇਹ ਹਮਲਾ ਈਰਾਨ ਨੇ ਕੀਤਾ ਹੈ। ਇਸ ਹਮਲੇ ਤੋਂ ਬਾਅਦ ਈਰਾਨੀ ਮੀਡੀਆ ਨੇ ਜਾਣਕਾਰੀ ਦਿੰਦਿਆਂ ਕਿਹਾ ‘ਈਰਾਨੀ ਹਮਲੇ ‘ਚ 80 […]