ਭਾਰਤ ਬੰਦ ਦਾ ਦੇਸ਼ ਭਰ ‘ਚ ਮਿਲਿਆ-ਜੁਲਿਆ ਅਸਰ-ਪੰਜਾਬ ‘ਚ ਰੇਲ ਆਵਾਜਾਈ ਰੋਕੀ
ਨਵੀਂ ਦਿੱਲੀ – ਕੇਂਦਰ ਸਰਕਾਰ ਦੀਆਂ ਆਰਥਿਕ ਤੇ ਲੋਕ ਮਾਰੂ ਨੀਤੀਆਂ ਵਿਰੁੱਧ 10 ਕੇਂਦਰੀ ਮਜ਼ਦੂਰ ਟਰੇਡ ਯੂਨੀਅਨਾਂ ਵੱਲੋਂ ਦੇਸ਼ ਪੱਧਰੀ ਹੜਤਾਲ ਕੀਤੀ ਗਈ। ਪੱਛਮੀ ਬੰਗਾਲ ਦੇ ਉੱਤਰ 24 ਪਰਗਨਾ ਜ਼ਿਲ੍ਹੇ ਦੇ ਕਾਂਚਰਾਪਾੜਾ ਤੇ ਹਾਵੜਾ ‘ਚ ਪ੍ਰਦਰਸ਼ਨਕਾਰੀਆਂ ਨੇ ਰੇਲਵੇ ਟਰੈਕ ਬੰਦ ਕਰ ਦਿੱਤਾ। ਇਸ ਦੌਰਾਨ ਪੁਲਿਸ ਨੇ ਉੱਤਰ 24 ਪਰਗਨਾ ਦੇ ਹਿਰਦਾਪੁਰ ਸਟੇਸ਼ਨ ਨੇੜੇ ਰੇਲਵੇ ਟਰੈਕ […]




