May 8, 2026

ਕੈਨੇਡਾ ਦੀ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਗਟਾਈ ਸ਼ਰਧਾ

ਅੰਮ੍ਰਿਤਸਰ – ਕੈਨੇਡਾ ਦੇ ਬਰੈਂਪਟਨ ਸਾਊਥ ਤੋਂ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੇ ਅੱਜ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਅੰਮ੍ਰਿਤਸਰ ਦੀ ਜਮਪਲ ਸੋਨੀਆ ਸਿੱਧੂ ਕੈਨੇਡਾ ਵਿਚ ਲਗਾਤਾਰ ਦੂਜੀ ਵਾਰ ਮੈਂਬਰ ਪਾਰਲੀਮੈਂਟ ਬਣੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਆਪਣੀ ਜਿੱਤ ਲਈ ਸੱਚਖੰਡ ਸ੍ਰੀ ਹਰਿਮੰਦਰ […]

ਸਾਲ 2020 ਦਾ ਆਮ ਬਜਟ ਸਿਖਿਆ, ਸਿਹਤ, ਸੁਰੱਖਿਆ ਅਤੇ ਸਵੈਲੰਬਨ ‘ਤੇ ਫੋਕਸ ਕੀਤਾ ਜਾਵੇਗਾ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸਾਲ 2020 ਦੇ ਰਾਜ ਦੇ ਆਮ ਬਜਟ ਵਿਚ ਸਿਖਿਆ, ਸਿਹਤ, ਸੁਰੱਖਿਆ ਅਤੇ ਸਵੈਲੰਬਨ ‘ਤੇ ਫੋਕਸ ਕੀਤਾ ਜਾਵੇਗਾ| ਹਰਿਆਣਾ ਵਿਚ ਸਾਲ 2020 ਨੂੰ ਸੁਸਾਸ਼ਨ ਸੰਕਲਪ ਸਾਲ ਐਲਾਨ ਕੀਤਾ ਗਿਆ ਹੈ ਜਿਸ ਦੇ ਚਲਦੇ ਰਾਜ ਦੇ ਆਮ ਬਜਟ ਨੂੰ ਤਿਆਰ ਕਰਨ ਲਈ ਪਹਿਲੀ ਵਾਰ ਹਰਿਆਣਾ ਵਿਧਾਨਸਭਾ […]

ਭਾਰਤੀ ਵਿਦੇਸ਼ ਮੰਤਰਾਲੇ ਵਲੋਂ ਟ੍ਰੈਵਲ ਐਡਵਾਜ਼ਰੀ ਜਾਰੀ

ਨਵੀਂ ਦਿੱਲੀ – ਅਮਰੀਕਾ ਅਤੇ ਇਰਾਨ ਵਿਚਾਲੇ ਤਣਾਅ ਦੇ ਮੱਦੇਨਜ਼ਰ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਆਪਣੇ ਨਾਗਰਿਕਾਂ ਲਈ ਟ੍ਰੈਵਲ ਐਡਵਾਜ਼ਰੀ ਜਾਰੀ ਕੀਤੀ ਹੈ| ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਹੈ ਕਿ ਜੇ ਬਹੁਤ ਜਰੂਰੀ ਨਹੀਂ ਤਾਂ ਇਰਾਕ ਜਾਣ ਤੋਂ ਬਚੋ| ਇਸ ਤੋਂ ਇਲਾਵਾ ਰਵੀਸ਼ ਕੁਮਾਰ ਨੇ ਉੱਥੇ ਰਹਿੰਦੇ ਭਾਰਤੀ ਨਾਗਰਿਕਾਂ ਨੂੰ ਸੁਚੇਤ ਰਹਿਣ […]