May 8, 2026

ਸਿੱਧੂ ਤੇ ਚੰਨੀ ਦੀ ਹਾਜ਼ਰੀ ਵਿੱਚ ਵਿਜੈ ਸ਼ਰਮਾ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਐਸ.ਏ.ਐਸ. ਨਗਰ – ਜ਼ਿਲਾ ਯੋਜਨਾ ਕਮੇਟੀ, ਐਸ.ਏ.ਐਸ. ਨਗਰ ਦੇ ਨਵ ਨਿਯੁਕਤ ਚੇਅਰਮੈਨ ਸ੍ਰੀ ਵਿਜੈ ਸ਼ਰਮਾ ਟਿੰਕੂ ਨੇ ਅੱਜ ਦੋ ਕੈਬਨਿਟ ਮੰਤਰੀਆਂ ਸ. ਚਰਨਜੀਤ ਸਿੰਘ ਚੰਨੀ ਤੇ ਸ. ਬਲਬੀਰ ਸਿੰਘ ਸਿੱਧੂ ਅਤੇ ਮੌਜੂਦਾ ਵਿਧਾਇਕ ਤੇ ਸਾਬਕਾ ਮੰਤਰੀ ਸ. ਅਮਰੀਕ ਸਿੰਘ ਢਿੱਲੋਂ ਦੀ ਹਾਜ਼ਰੀ ਵਿੱਚ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਵਿੱਚ ਅਹੁਦਾ ਸੰਭਾਲਿਆ। ਇਸ ਦੌਰਾਨ ਪੰਜਾਬ ਦੇ […]

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਸਾਲ ਭਰ ਸਮਾਗਮ ਕਰਵਾਏਗੀ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ ਜਿਸ ਦੇ ਪ੍ਰੋਗਰਾਮ ਸਾਲ ਭਰ ਚੱਲਣਗੇ। ਅਗਲੇ ਸਾਲ 18 ਅਪਰੈਲ 2021 ਨੂੰ 400ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਪੰਜਾਬ ਸਰਕਾਰ ਇਸ ਸਾਲ […]

ਝੋਨੇ ਦੀ ਰਿਕਾਰਡ ਪੈਦਾਵਾਰ ਲਈ ਪੰਜਾਬ ਨੂੰ ਮਿਲਿਆ ‘ਕ੍ਰਿਸ਼ੀ ਕਰਮਨ ਐਵਾਰਡ’

ਚੰਡੀਗੜ੍ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਵਿਸ਼ਵਾਜੀਤ ਖੰਨਾ ਵਧੀਕ ਮੁੱਖ ਸਕੱਤਰ (ਵਿਕਾਸ) ਪੰਜਾਬ ਦੀ ਕੁਸ਼ਲ ਰਹਿਨੁਮਾਈ ਹੇਠ ਪੰਜਾਬ ਨੂੰ ਸਾਲ 2017-18 ਦੌਰਾਨ 199.65 ਲੁੱਖ ਮੀਟ੍ਰਕ ਟਨ ਝੋਨੇ ਦੀ ਪੈਦਾਵਾਰ ਕਰਕੇ ਕ੍ਰਿਸ਼ੀ ਕਰਮਨ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਡਾ. ਸੁਤੰਤਰ ਕੁਮਾਰ ਐਰੀ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਪੰਜਾਬ ਦੇ ਮਿਹਨਤੀ ਕਿਸਾਨਾਂ […]