May 8, 2026

ਕੈਪਟਨ ਅਮਰਿੰਦਰ ਸਿੰਘ ਨੇ ਸੋਧੇ ਹੋਏ ਲੋਕ ਪੱਖੀ ਪੰਜਾਬ ਮਿਉਂਸਪਲ ਬਿਲਡਿੰਗ ਨਿਯਮ ਜਾਰੀ ਕੀਤੇ

ਸਿਨੇਮਾ ਬਣਨਗੇ ਮਲਟੀਪਲੈਕਸ ਅਤੇ ਸਨਅਤ, ਗਰੁੱਪ ਹਾਊਸਿੰਗ ਅਤੇ ਹਸਪਤਾਲਾਂ ਲਈ ਨਿਯਮਾਂ ਵਿੱਚ ਦਿੱਤੀ ਢਿੱਲ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੋਧੇ ਹੋਏ ਲੋਕ-ਪੱਖੀ ਪੰਜਾਬ ਮਿਉਂਸਪਲ ਬਿਲਡਿੰਗ ਨਿਯਮ ਜਾਰੀ ਕੀਤੇ। ਇਹ ਸੋਧੇ ਨਿਯਮ ਪੁਰਾਣੀਆਂ ਵਿਵਸਥਾਵਾਂ ਵਿਚਲੀਆਂ ਕਮੀਆਂ ਨੂੰ ਦੂਰ ਕਰਦਿਆਂ ਸੂਬੇ ਵਿਚ ਢਿੱਲੇ ਨਿਰਮਾਣ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ […]

ਭਾਰਤ ਨੇ ਸ਼੍ਰੀਲੰਕਾ ਨੂੰ 7 ਵਿਕਟਾਂ ਨਾਲ ਹਰਾਇਆ

ਤੇਜ਼ ਗੇਂਦਬਾਜ਼ ਸ਼ਾਰਦੁਲ ਠਾਕੁਰ ਦੇ ਇਕ ਓਵਰ ਵਿਚ 3 ਵਿਕਟਾਂ ਲੈਣ, ਤੇਜ਼ ਗੇਂਦਬਾਜ਼ ਨਵਦੀਪ ਸੈਣੀ (18 ਦੌੜਾਂ ‘ਤੇ 2 ਵਿਕਟਾਂ) ਦੀ ਕੰਜੂਸੀ ਭਾਰੀ ਗੇਂਦਬਾਜ਼ੀ ਤੇ ਓਪਨਰ ਲੋਕੇਸ਼ ਰਾਹੁਲ ਦੀ 45 ਦੌੜਾਂ ਦੀ ਬਿਹਤਰੀਨ ਪਾਰੀ ਦੀ ਬਦੌਲਤ ਭਾਰਤ ਨੇ ਸ਼੍ਰੀਲੰਕਾ ਨੂੰ ਦੂਜੇ ਟੀ-20 ਮੁਕਾਬਲੇ ਵਿਚ ਮੰਗਲਵਾਰ ਨੂੰ 7 ਵਿਕਟਾਂ ਨਾਲ ਹਰਾ ਕੇ 3 ਮੈਚਾਂ ਦੀ ਸੀਰੀਜ਼ […]

ਸੇਰੇਨਾ ਵੱਲੋਂ 2020 ਦਾ ਜਿੱਤ ਨਾਲ ਆਗਾਜ਼

ਵਿਸ਼ਵ ਦੀ ਸਾਬਕਾ ਅੱਵਲ ਨੰਬਰ ਖਿਡਾਰਨ ਸੇਰੇਨਾ ਵਿਲੀਅਮਜ਼ ਨੇ ਅੱਜ ਔਕਲੈਂਡ ਡਬਲਯੂਟੀਏ ਕਲਾਸਿਕ ਟੈਨਿਸ ਟੂਰਨਾਮੈਂਟ ਵਿੱਚ ਇਟਲੀ ਦੀ ਕੁਆਲੀਫਾਇਰ ਕੈਮਿਲਾ ਜੌਰਜੀ ਨੂੰ ਸਿੱਧੇ ਸੈੱਟਾਂ ਵਿੱਚ ਹਰਾ ਕੇ 2020 ਸੈਸ਼ਨ ਦੀ ਹਾਂ ਪੱਖੀ ਸ਼ੁਰੂਆਤ ਕੀਤੀ।ਇਸ ਮਹੀਨ ਹੋਣ ਵਾਲੇ ਆਸਟਰੇਲੀਅਨ ਓਪਨ ’ਤੇ ਨਜ਼ਰਾਂ ਟਿਕਾਈਂ ਬੈਠੀ 38 ਸਾਲ ਦੀ ਅਮਰੀਕਾ ਦੀ ਖਿਡਾਰਨ ਸੇਰੇਨਾ ਨੇ ਦੁਨੀਆਂ ਦੀ 99ਵੇਂ ਨੰਬਰ […]