ਸਮਾਰਟ ਰਾਸਨ ਕਾਰਡ ਬਣਾਉਣ ਸਬੰਧੀ ਪ੍ਰੀਕਿਆ ਸੁਰੂ : ਭਾਰਤ ਭੂਸ਼ਣ ਆਸ਼ੂ
ਸੂਬੇ ਦੇ ਚੈਰੀਟੇਬਲ/ ਵੈਲਫੇਅਰ ਸੁਸਾਇਟਿਆਂ ਅਤੇ ਹੋਸਟਲਾਂ ਨੂੰ ਵੀ ਬੀ.ਪੀ.ਐਲ. ਮੁੱਲ ਤੇ ਕਣਕ ਅਤੇ ਚੌਲ ਮੁਹਈਆ ਕਰਵਾਏ ਜਾਣਗੇ ਚੰਡੀਗੜ – ਪੰਜਾਬ ਸਰਕਾਰ ਵਲੋਂ ਆਪਣੇ ਮੈਨੀਫੇਸਟੋ ਅਧੀਨ ਚਿਪ ਵਾਲਾ ਰਾਸਨ ਕਾਰਡ ਬਣਾਕੇ ਦੇਣ ਦੀ ਯੋਜਨਾ ਅਧੀਨ ਰਾਜ ਵਿੱਚ ਯੋਗ ਲਾਭਪਾਤਰੀਆਂ ਦੇ ਸਮਾਰਟ ਰਾਸਨ ਕਾਰਡ (ਚਿਪ ਵਾਲਾ) ਬਣਾਉਣ ਸਬੰਧੀ ਟੈਂਡਰ ਪ੍ਰੀਕਿਆ ਸੁਰੂ ਕਰ ਦਿੱਤੀ ਗਈ ਹੈ। ਇਹ […]




