May 7, 2026

ਦਿੱਲੀ ‘ਚ ਹੁਣ ਭਾਜਪਾ ਸਰਕਾਰ ਬਣੇਗੀ : ਜਾਵੇਡਕਰ

ਭਾਜਪਾ ਵੱਲੋਂ ਸੂਬਾ ਪ੍ਰਭਾਰੀ ਪ੍ਰਕਾਸ਼ ਜਾਵੜੇਕਰ ਨੇ ਕਿਹਾ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਭਾਜਪਾ ਸਰਕਾਰ ਬਣੇਗੀ। ਮੋਦੀ ਦੀ ਅਗਵਾਈ ਦੇਸ਼ ਭਰ ‘ਚ ਹੈ। ਦਿੱਲੀ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਭਾਜਪਾ ਮੰਗਲ ਕਰਨ ਵਾਲੀ ਪਾਰਟੀ ਦੇ ਤੌਰ ‘ਤੇ ਹੀ ਜਾਣੀ ਜਾਂਦੀ ਹੈ। ਇਹ ਸਪਸ਼ਟ ਹੈ ਕਿ ਦਿੱਲੀ ਦੀ ਜਨਤਾ ਬਿਜਲੀ-ਪਾਣੀ ਦੇ ਬਿੱਲ ਤੋਂ […]

ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮ੍ਰਿਤਸਰ – ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਵਿਕਰਮਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਪ੍ਰੇਮ ਸਿੰਘ […]

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਨੇ ਪੋਸ਼ਣ ਅਭਿਆਨ ਦੀਆਂ ਪ੍ਰੋਜੈਕਟ ਮੈਨੇਜਮੈਂਟ ਯੁਨਿਟਸ ਲਈ ਅਰਜ਼ੀਆਂ ਮੰਗੀਆਂ

7 ਜਨਵਰੀ 2020 ਤੋਂ 21 ਜਨਵਰੀ 2020 ਤੱਕ ਦਿੱਤੀਆਂ ਜਾ ਸਕਣਗੀਆਂ ਅਰਜ਼ੀਆਂ ਚੰਡੀਗੜ – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ, ਪੰਜਾਬ ਸ਼੍ਰੀਮਤੀ ਅਰੁਨਾ ਚੌਧਰੀ ਪੋਸ਼ਣ ਅਭਿਆਨ ਨੂੰ ਲੋਕ ਲਹਿਰ ਬਣਾਉਣ ਲਈ ਪੂਰੀ ਤਰਾਂ ਵਚਨਬੱਧ ਹਨ ਅਤੇ ਇਸ ਨੂੰ ਹੇਠਲੇ ਪੱਧਰ ‘ਤੇ ਉਤਸ਼ਾਹਿਤ ਕਰਨ ਲਈ ਵਿਭਾਗ ਦੇ ਮਾਰਗ ਦਰਸ਼ਨ ਵਿੱਚ ਕੋਈ ਕਸਰ ਬਾਕੀ ਨਹੀਂ […]