May 4, 2026

ਪੰਜਾਬ ਦੇ ਮੁੱਖ ਮੰਤਰੀ ਨੇ ਮੁਹਾਲੀ ਵਿਖੇ ਐਨ.ਟੀ.ਪੀ.ਸੀ. ਵੱਲੋਂ ਬੀ.ਓ.ਓ.ਦੇ ਆਧਾਰ ‘ਤੇ ਕੂੜੇ ਤੋਂ 7 ਮੈਗਾਵਾਟ ਦਾ ਬਿਜਲੀ ਪ੍ਰਾਜੈਕਟ ਲਗਾਉਣ ਨੂੰ ਦਿੱਤੀ ਹਰੀ ਝੰਡੀ

ਚੰਡੀਗੜ੍ਹ – ਕੂੜੇ ਤੋਂ ਸਾਫ ਤੇ ਕਿਫਾਇਤੀ ਬਿਜਲੀ ਪੈਦਾ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਮੁਹਾਲੀ ਜ਼ਿਲੇ ਦੇ ਸਮਗੌਲੀ ਵਿਖੇ 50 ਏਕੜ ਰਕਬੇ ਵਿੱਚ ਕੂੜੇ ਤੋਂ ਬਿਜਲੀ ਪੈਦਾ ਕਰਨਾ ਵਾਲਾ 7 ਮੈਗਾਵਾਟ ਸਮਰੱਥਾ ਦਾ ਬਿਜਲੀ ਪ੍ਰਾਜੈਕਟ ਲਗਾਇਆ ਜਾਵੇਗਾ ਜੋ ‘ਬਣਾਓ ਅਪਣਾਓ ਤੇ ਚਲਾਓ’ (ਬੀ.ਓ.ਓ.) ਮਾਡਲ ਦੇ ਆਧਾਰ […]

ਸ੍ਰੀ ਨਨਕਾਣਾ ਸਾਹਿਬ ‘ਤੇ ਹਮਲੇ ਵਿਰੁੱਧ ਮਹਾਰਾਣੀ ਪਰਨੀਤ ਕੌਰ ਦੀ ਅਗਵਾਈ ਹੇਠ ਪਟਿਆਲਾ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ

ਪਟਿਆਲਾ – ਪਾਕਿਸਤਾਨ ਸਥਿਤ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪਿਛਲੇ ਦਿਨੀ ਵਾਪਰੀ ਮੰਦਭਾਗੀ ਘਟਨਾ ਅਤੇ ਸਿੱਖਾਂ ਉਪਰ ਹੋ ਰਹੇ ਅੱਤਿਆਚਾਰਾਂ ਦੇ ਖ਼ਿਲਾਫ਼ ਅੱਜ ਕਾਂਗਰਸ ਪਾਰਟੀ ਅਤੇ ਆਮ ਨਾਗਰਿਕਾਂ ਵੱਲੋਂ ਪਟਿਆਲਾ ਵਿਖੇ ਵੀ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇੱਥੇ ਫ਼ੁਹਾਰਾ ਚੌਂਕ ਵਿਖੇ ਲੋਕ ਸਭਾ ਮੈਂਬਰ ਸ੍ਰੀਮਤੀ […]

ਕੈਪਟਨ ਅਮਰਿੰਦਰ ਸਿੰਘ ਵੱਲੋਂ 650 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਦੇ ਬੁੱਢੇ ਨਾਲੇ ਦੀ ਕਾਇਆ ਕਲਪ ਦੀ ਯੋਜਨਾ ਨੂੰ ਹਰੀ ਝੰਡੀ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਮਵਾਰ ਨੂੰ 650 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਹਰੀ ਝੰਡੀ ਦੇਣ ਨਾਲਲੁਧਿਆਣਾ ਵਿੱਚ ਸਭ ਤੋਂ ਵੱਧ ਪ੍ਰਦੂਸ਼ਿਤ ਬੁੱਢੇ ਨਾਲੇ ਦੀ ਹੁਣ ਪੂਰੀ ਤਰ੍ਹਾਂ ਕਾਇਆ ਕਲਪ ਹੋ ਜਾਵੇਗੀ। ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਇਹ ਪ੍ਰਾਜੈਕਟ ਦੋ ਸਾਲ ਦੇ ਸਮੇਂ ਅੰਦਰ ਹਰ ਹੀਲੇ ਮੁਕੰਮਲ ਕਰਨ […]