May 2, 2026

ਜੇ. ਐਨ. ਯੂ ਹਿੰਸਾ ਮਾਮਲੇ ਦੀ ਹੋਵੇ ਨਿਆਇਕ ਜਾਂਚ : ਸੋਨੀਆ ਗਾਂਧੀ

ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਜਵਾਹਰਲਾਲ ਨਹਿਰੂ ਯੂਨੀਵਰਸਿਟੀ (ਜੇ. ਐਨ. ਯੂ.) ਵਿੱਚ ਹੋਈ ਹਿੰਸਾ ਦੀ ਨਿੰਦਾ ਕਰਦਿਆਂ ਅੱਜ ਨਰਿੰਦਰ ਮੋਦੀ ਸਰਕਾਰ ਤੇ ਤਿੱਖਾ ਹਮਲਾ ਬੋਲਿਆ ਹੈ| ਸੋਨੀਆ ਗਾਂਧੀ ਨੇ ਕਿਹਾ ਕਿ ਇਸ ਪੂਰੇ ਮਾਮਲੇ ਦੀ ਸੁਤੰਤਰ ਨਿਆਇਕ ਜਾਂਚ ਹੋਣੀ ਚਾਹੀਦੀ ਹੈ| ਉਨ੍ਹਾਂ ਇਕ ਬਿਆਨ ਵਿੱਚ ਕਿਹਾ ਕਿ ਭਾਰਤ ਵਿਚ ਨੌਜਵਾਨਾਂ ਅਤੇ ਵਿਦਿਆਰਥੀਆਂ […]

ਆਸਟ੍ਰੇਲੀਆ ਵਿੱਚ ਮੀਂਹ ਨਾਲ ਲੋਕਾਂ ਨੂੰ ਮਿਲੀ ਰਾਹਤ, ਚੱਕਰਵਾਤ ਆਉਣ ਦਾ ਖਦਸ਼ਾ

ਸਿਡਨੀ – ਆਸਟ੍ਰੇਲੀਆ ਵਿੱਚ ਅੱਜ ਪਏ ਮੀਂਹ ਨਾਲ ਲੋਕਾਂ ਨੂੰ ਜੰਗਲਾਂ ਵਿੱਚ ਲੱਗੀ ਅੱਗ ਤੋਂ ਥੋੜ੍ਹੀ ਰਾਹਤ ਮਿਲੀ ਹੈ| ਅੱਗ ਕਾਰਨ ਨਿਊ ਸਾਊਥ ਵੇਲਜ਼ ਸੂਬੇ ਦੇ ਦੂਰ ਦੁਰਾਡੇ ਦੇ ਹਿੱਸਿਆਂ ਵਿਚ ਹੁਣੇ ਵੀ 2 ਵਿਅਕਤੀ ਲਾਪਤਾ ਦੱਸੇ ਜਾ ਰਹੇ ਹਨ| ਅੱਗ ਇੰਨੀ ਭਿਆਨਕ ਹੈ ਕਿ ਅਮਰੀਕੀ ਸੂਬੇ ਮੈਰੀਲੈਂਡ ਜਿੰਨਾ ਦੁੱਗਣਾ ਹਿੱਸਾ ਹੁਣ ਤੱਕ ਸੜ ਚੁੱਕਾ […]

ਨੇਪਾਲ ਸਰਕਾਰ ਵਲੋਂ ਗ੍ਰਿਫਤਾਰ ਕੀਤੇ 122 ਚੀਨੀ ਨਾਗਰਿਕਾਂ ਨੂੰ ਦੇਸ਼ ਨਿਕਾਲਾ ਦੇਣ ਦੀ ਤਿਆਰੀ

ਕਾਠਮੰਡੂ – ਨੇਪਾਲ ਸਰਕਾਰ ਸਾਈਬਰ ਅਤੇ ਵਿੱਤੀ ਅਪਰਾਧ ਵਿਚ ਸ਼ਾਮਲ ਹੋਣ ਦੇ ਸ਼ੱਕ ਵਿਚ ਗ੍ਰਿਫਤਾਰ ਕੀਤੇ ਗਏ 122 ਚੀਨੀ ਨਾਗਰਿਕਾਂ ਨੂੰ ਡਿਪੋਰਟ ਮਤਲਬ ਦੇਸ਼ ਨਿਕਾਲਾ ਦੇਣ ਦੀ ਤਿਆਰੀ ਕਰ ਰਹੀ ਹੈ| ਅਸਲ ਵਿਚ ਅਧਿਕਾਰੀ ਉਹਨਾਂ ਨੂੰ ਦੋਸ਼ੀ ਠਹਿਰਾਉਣ ਅਤੇ ਕੈਦ ਵਿਚ ਰੱਖਣ ਲਈ ਲੋੜੀਂਦੇ ਸਬੂਤ ਇਕੱਠੇ ਨਹੀਂ ਕਰ ਸਕੇ| ਦੀ ਹਿਮਾਲੀਅਨ ਟਾਈਮਜ਼ ਨੇ ਇਕ ਰਿਪੋਰਟ […]