ਓਵਰ ’ਚ ਛੇ ਛੱਕੇ ਜੜਨ ਵਾਲਾ 7ਵਾਂ ਬੱਲੇਬਾਜ਼ ਬਣਿਆ ਕਾਰਟਰ
ਨਿਊਜ਼ੀਲੈਂਡ ਦੇ ਬੱਲੇਬਾਜ਼ ਲਿਓ ਕਾਰਟਰ ਨੇ ਇੱਕ ਓਵਰ ਵਿੱਚ ਛੇ ਛੱਕੇ ਮਾਰ ਕੇ ਅੱਜ ਇਤਿਹਾਸ ਦੇ ਪੰਨਿਆਂ ’ਤੇ ਆਪਣਾ ਨਾਮ ਲਿਖਵਾ ਲਿਆ। ਉਹ ਭਾਰਤੀ ਖਿਡਾਰੀ ਰਵੀ ਸ਼ਾਸਤਰੀ ਅਤੇ ਯੁਵਰਾਜ ਸਿੰਘ ਵਾਂਗ ਇੱਕ ਓਵਰ ਵਿੱਚ ਛੇ ਛੱਕੇ ਜੜਨ ਵਾਲਾ ਵਿਸ਼ਵ ਦਾ ਸੱਤਵਾਂ ਕ੍ਰਿਕਟਰ ਬਣ ਗਿਆ।ਕਾਰਟਰ ਨੇ ਇਹ ਕਾਰਨਾਮਾ ਨਿਊਜ਼ੀਲੈਂਡ ਦੇ ਘਰੇਲੂ ਟੀ-20 ਟੂਰਨਾਮੈਂਟ ਸੁਪਰ ਸਮੈਸ਼ ਵਿੱਚ […]




