May 3, 2026

ਆਰੀਅਨਜ਼ ਗਰੁੱਪ ਨੇ 14ਵੇਂ ਬੈਚ ਦੇ ਲਈ ਸਕਾਲਰਸ਼ਿਪਾਂ ਦੀ ਘੌਸ਼ਣਾ ਕੀਤੀ

ਮੋਹਾਲੀ – ਆਰੀਅਨਜ਼ ਗਰੁੱਪ ਆਫ ਕਾਲੇਜਿਸ, ਰਾਜਪੂਰਾ, ਨੇੜੇ ਚੰਡੀਗੜ ਨੇ ਬੈਚ 2020-21 ਦੇ 14ਵੇਂ ਅਕਾਦਮਿਕ ਸੈਸ਼ਨ ਦੇ ਲਈ 100 ਵੱਖ-ਵੱਖ ਸਕਾਲਰਸ਼ਿਪ ਸਕੀਮਾਂ ਦੀ ਘੌਸ਼ਣਾ ਕਰ ਦਿੱਤੀ ਹੈ। ਚਾਹਵਾਨ ਵਿਦਿਆਰਥੀ ਆਰੀਅਨਜ਼ ਦੇ ਟੌਲ ਫਰੀ ਹੈਲਪਲਾਇਨ ਨੰਬਰ 1800-123-3633 ਤੇ ਮਿਸ ਕਾਲ ਦੇ ਸਕਦੇ ਹਨ ਜਾਂ ਆਰੀਅਨਜ਼ ਦੀ ਵੈਬਸਾਈਟ www.aryans.edu.in ਤੇ ਜਾ ਕੇ ਜਾਣਕਾਰੀ ਲੈ ਸਕਦੇ ਹਨ।ਆਰੀਅਨਜ਼ ਗਰੁੱਪ […]

ਮੱਧ ਪ੍ਰਦੇਸ਼ ਵਿਚ ਸਿੱਖਾਂ ਦੇ ਘਰ ਢਾਹੁਣ ਸਬੰਧੀ ਸਰਕਾਰ ਵੱਲੋਂ ਜਾਂਚ ਕਮੇਟੀ ਗਠਿਤ –ਭਾਈ ਗਰੇਵਾਲ

ਅੰਮ੍ਰਿਤਸਰ -ਸਿੱਖਾਂ ਦੇ ਰੋਹ ਅੱਗੇ ਝੁਕਦਿਆਂ ਮੱਧ ਪ੍ਰਦੇਸ਼ ਅੰਦਰ ਸਿੱਖ ਪਰਵਿਾਰਾਂ ਨੂੰ ਉਜਾੜਨ ਦੇ ਮਾਮਲੇ ਦੀ ਸੂਬਾ ਸਰਕਾਰ ਵੱਲੋਂ ਜਾਂਚ ਦੇ ਅਦੇਸ਼ ਦੇ ਦਿੱਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਨਰਿੰਦਰ ਸਲੂਜਾ ਦੀ ਅਗਵਾਈ ਵਿਚ ਜਾਂਚ ਕਮੇਟੀ ਦਾ […]

ਪਾਕਿਸਤਾਨ ਅੰਦਰ ਸਿੱਖ ਨੌਜਵਾਨ ਦੀ ਹੱਤਿਆ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਅੰਦਰ ਸਿੱਖ ਨੌਜਵਾਨ ਦੀ ਹੱਤਿਆ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਤਿੰਨ ਦਿਨਾਂ ਅੰਦਰ ਦੂਜੀ ਘਟਨਾ ਹੈ ਜਿਸ ਵਿਚ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਗਿਆ। ਭਾਈ ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਿੱਖ ਟੀਵੀ ਪੱਤਰਕਾਰ ਸ. ਹਰਮੀਤ […]