May 7, 2026

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ੍ਰੀ ਨਨਕਾਣਾ ਸਾਹਿਬ ਗੁਰਦੁਆਰੇ ਸਾਹਮਣੇ ਹੁੜਦੰਗ ਮੰਦਭਾਗਾ ਕਰਾਰ

ਕਿਹਾ ਪਾਕਿਸਤਾਨ ਮਸਲੇ ’ਤੇ ਦਖਲ ਦੇਣ ਵਾਲੇ ਕੈਪਟਨ ਮੱਧ ਪ੍ਰਦੇਸ਼ ’ਚ ਸਿੱਖਾਂ ਦੇ ਉਜਾੜੇ ਸਬੰਧੀ ਕਮਲਨਾਥ ਨਾਲ ਵੀ ਕਰਨ ਗੱਲ ਤਲਵੰਡੀ ਸਾਬੋ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਅਤੇ ਸਿੱਖਾਂ ਦੇ ਸਭ ਤੋਂ ਪਾਵਨ ਸਥਾਨਾਂ ਵਿੱਚੋਂ ਇੱਕ ਗੁਰਦੁਆਰਾ ਨਨਕਾਣਾ ਸਾਹਿਬ (ਪਾਕਿਸਤਾਨ) ਦੇ ਬਾਹਰ ਉੱਥੋਂ ਦੇ ਕੁਝ ਫਿਰਕੂ ਲੋਕਾਂ ਵੱਲੋਂ ਕੀਤੇ ਹੁੜਦੰਗ ਨੂੰ […]

ਸੰਗਰੂਰ ਵਿਖੇ ਬਣੇਗਾ ਵੰਨ ਸਟਾਪ ਸੈਂਟਰ : ਘਨਸ਼ਿਆਮ ਥੋਰੀ

ਸੰਗਰੂਰ – ਔਰਤਾਂ ਨਾਲ ਵੱਧ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਠੱਲ੍ਹ ਪਾਉਣ, ਔਰਤਾਂ ਨੂੰ ਨਿਆਂ ਦਿਵਾਉਣ ਅਤੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਰਕਾਰ ਨੇ ਵੰਨ ਸਟਾਪ ਸੈਂਟਰ ਯੋਜਨਾ ਲਾਗੂ ਕੀਤੀ ਹੈ। ਇਸ ਯੋਜਨਾ ਨੂੰ ਪੰਜਾਬ ਦੇ ਜਿਨ੍ਹਾਂ 6 ਜ਼ਿਲਿ੍ਹਆਂ ਵਿੱਚ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਕੇਂਦਰ ਸਰਕਾਰ ਨੇ ਗਰਾਂਟ ਜਾਰੀ ਕੀਤੀ ਹੈ […]

ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਨੂੰ ਸਮਰਪਿੱਤ ਪਿੰਡ ਸ਼ਮਸਪੁਰ ਵਿਖੇ ਨਗਰ ਕੀਰਤਨ ਕੱਢਿਆ

ਨਗਰ ਕੀਰਤਨ ‘ਚ ਖਾਲਿਸਤਾਨ ਦੇ ਫਲੈਕਸ, ਝੰਡੇ ਅਤੇ ਖਾਲਿਸਤਾਨ ਦੇ ਨਾਅਰੇ ਵੀ ਬੁਲੰਦ ਕੀਤੇ ਗਏ ਅਮਲੋਹ -ਅੱਜ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿੱਤ ਪਿੰਡ ਸ਼ਮਸਪੁਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਨਗਰ ਕੀਰਤਨ ਕੱਢਿਆ ਗਿਆ। ਰਾਗੀ […]