May 7, 2026

ਸ੍ਰੀ ਨਨਕਾਣਾ ਸਾਹਿਬ ਦੀ ਘਟਨਾ: ਸ਼੍ਰੋਮਣੀ ਕਮੇਟੀ ਵਫ਼ਦ ਜਾਵੇਗਾ ਪਾਕਿਸਤਾਨ

ਭਾਈ ਲੌਂਗੋਵਾਲ ਨੇ ਭਾਰਤ ਦੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ ਅੰਮ੍ਰਿਤਸਰ – ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਇਕ ਵਫ਼ਦ ਪਾਕਿਸਤਾਨ ਭੇਜਣ ਦਾ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਭੇਜੇ ਜਾਣ ਵਾਲੇ ਵਫ਼ਦ ਵਿਚ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸ਼੍ਰੋਮਣੀ […]

ਆਸਟੇਲੀਆਈ ਬੱਲੇਬਾਜ਼ ਮਾਰਨਸ ਲਾਬੁਸ਼ੇਨ ਨੇ ਲਗਾਇਆ ਟੈਸਟ ਕੈਰੀਅਰ ਦਾ ਪਹਿਲਾ ਦੋਹਰਾ ਸੈਂਕੜਾ

ਆਸਟਰੇਲੀਆ ਅਤੇ ਨਿਊਜ਼ੀਲੈਂਡ ਵਿਚਾਲੇ ਸੀਰੀਜ਼ ਦਾ ਤੀਜਾ ਟੈਸਟ ਮੈਚ ਸਿਡਨੀ ਕ੍ਰਿਕਟ ਗਰਾਊਂਡ ਵਿੱਚ ਖੇਡਿਆ ਜਾ ਰਿਹਾ ਹੈ| ਸਿਡਨੀ ਟੈਸਟ ਮੈਚ ਦੇ ਦੂਜੇ ਦਿਨ ਬੱਲੇਬਾਜ਼ ਮਾਰਨਸ ਲਾਬੁਸ਼ੇਨ ਨੇ ਆਪਣੇ ਟੈਸਟ ਕੈਰੀਅਰ ਦਾ ਪਹਿਲਾ ਸ਼ਾਨਦਾਰ ਦੋਹਰਾ ਸੈਂਕੜਾ ਲਾਇਆ| ਇਸ ਮੈਰਾਥਨ ਪਾਰੀ ਵਿੱਚ ਦੋਹਰਾ ਸੈਂਕੜਾ ਲਾਉਣ ਵਾਲਾ ਆਸਟਰੇਲੀਆ ਦਾ ਲਾਬੁਸ਼ੇਨ ਇਸ ਦਹਾਕੇ (2020-29) ਅਤੇ ਸਾਲ 2020 ਦਾ ਪਹਿਲਾ […]

ਅਮਰੀਕਾ ਵਲੋਂ ਲਗਾਤਾਰ ਦੂਰੇ ਦਿਨ ਇਰਾਕ ਦੇ ਇਰਾਨ ਸਮਰਥਕ ਮਿਲੀਸ਼ੀਆ ਦੇ ਟਿਕਾਣਿਆਂ ਤੇ ਹਵਾਈ ਹਮਲਾ

ਬਗਦਾਦ – ਅਮਰੀਕਾ ਨੇ ਬਗਦਾਦ ਵਿੱਚ ਈਰਾਨ ਦੇ ਦੂਜੇ ਸਭ ਤੋਂ ਤਾਕਤਵਰ ਨੇਤਾ ਅਤੇ ਉੱਚ ਕਮਾਂਡਰ ਕਾਸਿਮ ਸੁਲੇਮਾਨੀ ਨੂੰ ਮਾਰਨ ਤੋਂ ਇਕ ਦਿਨ ਬਾਅਦ ਅੱਜ ਫਿਰ ਏਅਰ ਸਟ੍ਰਾਈਕ ਕੀਤੀ| ਅਮਰੀਕਾ ਨੇ ਇਰਾਕ ਵਿੱਚ ਆਪਣੀ ਦੂਜੀ ਏਅਰ ਸਟ੍ਰਾਈਕ ਵਿੱਚ ਫਿਰ ਇਕ ਹਸ਼ਦ ਕਮਾਂਡਰ ਨੂੰ ਮਾਰਿਆ ਹੈ| ਰਾਜਧਾਨੀ ਬਗਦਾਦ ਦੇ ਤਾਜੀ ਇਲਾਕੇ ਵਿੱਚ ਹੋਏ ਇਸ ਹਮਲੇ ਵਿੱਚ […]