May 10, 2026

ਸ੍ਰੀ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਤੇ ਜੰਮੂ-ਕਸ਼ਮੀਰ ਦੇ ਉੱਪ ਰਾਜਪਾਲ ਨੇ ਦਿੱਤੀ ਸ਼ਰਧਾਂਜਲੀ

ਜੰਮੂ – ਜੰਮੂ-ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ 9ਵੇਂ ਸਿੱਖ ਗੁਰੂ ਸ੍ਰੀ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ| ਸ੍ਰੀ ਸਿਨਹਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਦੀ ਸਿੱਖਿਆ ਅਤੇ ਉਨ੍ਹਾਂ ਦੀ ਸ਼ਹੀਦੀ, ਮਨੁੱਖੀ ਸੱਭਿਅਤਾ ਦੇ ਇਕ ਮੂਲਭੂਤ ਸਿਧਾਂਤ ਨੂੰ ਰੇਖਾਂਕਿਤ ਕਰਦੀ ਹੈ, ਜਿਸ ਅਨੁਸਾਰ ਸਾਰਿਆਂ ਨੂੰ ਮੁਕਤ […]

ਰੇਲ ਗੱਡੀਆਂ ਦੀ ਸ਼ੁਰੂਆਤ ਪੰਜਾਬ ਦੇ ਉਤਪਾਦਨ ਨੂੰ ਵਧਾਉਣ ਅਤੇ ਆਰਥਿਕਤਾ ਨੂੰ ਹੁਲਾਰਾ ਦੇਣ ਵਿਚ ਹੋਵੇਗੀ ਸਹਾਈ ਸਿੱਧ – ਉਦਯੋਗਪਤੀ ਲੁਧਿਆਣਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਿੱਜੀ ਤੌਰ ’ਤੇ ਕੇਂਦਰ ਸਰਕਾਰ ਕੋਲ ਮੁੱਦਾ ਚੁੱਕਣ ਲਈ ਵੀ ਕੀਤਾ ਧੰਨਵਾਦ ਚੰਡੀਗੜ – ਪੰਜਾਬ ਸੂਬੇ ਵਿੱਚ ਲਗਭਗ ਦੋ ਮਹੀਨਿਆਂ ਬਾਅਦ ਯਾਤਰੀ ਅਤੇ ਮਾਲ ਢੋਣ ਵਾਲੀਆਂ ਰੇਲ ਗੱਡੀਆਂ ਚੱਲਣ ਦੀ ਸ਼ੁਰੂਆਤ ਹੋਣ ਉਪਰੰਤ, ਜ਼ਿਲੇ ਦੇ ਉਘੇ ਉਦਯੋਗਪਤੀਆਂ ਵੱਲੋਂ ਅੱਜ ਰੇਲ ਗੱਡੀਆਂ ਦੀ ਸ਼ੁਰੂਆਤ ਦਾ ਸ਼ਲਾਘਾ ਕਰਦਿਆਂ ਕਿਹਾ ਕਿ ਇਹ […]

ਪੰਜਾਬ ਰਾਜ ਭਵਨ ਵਿਖੇ ਕਰਵਾਈ ਗਈ ਵਿਆਪਕ ਤੌਰ ‘ਤੇ ਕੋਵਿਡ ਟੈਸਟਿੰਗ

ਚੰਡੀਗੜ – ਪੰਜਾਬ ਰਾਜ ਭਵਨ ਵਿਖੇ ਪਿਛਲੇ ਹਫਤੇ ਪ੍ਰੋਟੋਕੋਲ ਅਨੁਸਾਰ ਨਿਯਮਤ ਕੋਵਿਡ ਟੈਸਟਿੰਗ ਕਰਵਾਈ ਗਈ ਹੈ।ਇਸ ਟੈਸਟਿੰਗ ਦੌਰਾਨ ਸੁਰੱਖਿਆ ਕਰਮਚਾਰੀਆਂ ਸਮੇਤ ਸਾਰੇ ਕਰਮਚਾਰੀਆਂ ਦਾ ਕੋਵਿਡ-19 ਸਬੰਧੀ ਟੈਸਟ ਕੀਤਾ ਗਿਆ। ਕਰਵਾਏ ਗਏ 338 ਟੈਸਟਾਂ ਵਿਚੋਂ, ਪੰਜਾਬ ਦੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਸਣੇ 6 ਵਿਅਕਤੀ ਪਾਜੇਟਿਵ ਪਾਏ ਗਏ। ਸਾਰੇ ਪਾਜੇਟਿਵ ਪਾਏ ਗਏ ਵਿਅਕਤੀ ਤੁਰੰਤ ਇਕਾਂਤਵਾਸ ਵਿਚ ਭੇਜ […]