May 7, 2026

ਖ਼ਾਲਿਸਤਾਨ ਨੂੰ ਸਮਰਥਨ ਕਰਨ ‘ਤੇ ਸੁਖਬੀਰ ਸਿੰਘ ਬਾਦਲ ਨੂੰ ਸ਼ਰਮ ਆਉਣੀ ਚਾਹੀਦੀ ਹੈ-ਰਵਨੀਤ ਸਿੰਘ ਬਿੱਟੂ

ਕਿਹਾ! ਸ਼੍ਰੋਮਣੀ ਅਕਾਲੀ ਦਲ ਦੇ ਸਟੈਂਡ ਨਾਲ ਪਾਰਟੀ ਦਾ ਅਸਲੀ ਚਿਹਰਾ ਸਾਹਮਣੇ ਆਇਆ ਚੰਡੀਗੜ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਵੱਲੋਂ ਸ਼ਹੀਦ ਬੇਅੰਤ ਸਿੰਘ ਦੇ ਕਤਲ ਮਾਮਲੇ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੇ ਸਮਰਥਨ ਦੀ ਕਰੜੀ ਨਿਖੇਧੀ ਕਰਦਿਆਂ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਇਸ ਨਾਲ […]

ਸ਼੍ਰੀਲੰਕਾ ਦੇ ਹਵਾਈ ਫੌਜ ਦਾ ਹੈਲੀਕਾਪਟਰ ਹਾਦਹਾਗ੍ਰਸਤ ਹੋਣ ਕਾਰਨ 4 ਵਿਅਕਤੀਆਂ ਦੀ ਮੌਤ

ਕੋਲੰਬੋ – ਸ਼੍ਰੀਲੰਕਾ ਦੇ ਪਰਬਤੀ ਖੇਤਰ ਹਾਪੁਤਲੇ ਵਿਚ ਹਵਾਈ ਫੌਜ ਦਾ ਇਕ ਹੈਲੀਕਾਪਟਰ ਅੱਜ ਹਾਦਸਾਗ੍ਰਸਤ ਹੋ ਗਿਆ| ਇਸ ਹਾਦਸੇ ਵਿਚ 4 ਵਿਅਕਤੀਆਂ ਦੀ ਮੌਤ ਹੋ ਗਈ| ਚੀਨ ਵਿਚ ਬਣਿਆ ਵਾਈ-12 ਹੈਲੀਕਾਪਟਰ ਪੂਰਬੀ ਤੱਟ ਵੱਲ ਉਡਾਣ ਭਰ ਰਿਹਾ ਸੀ, ਉਸੇ ਦੌਰਾਨ ਇਹ ਪਰਬਤੀ ਖੇਤਰ ਵਿਚ ਹਾਦਸਾਗ੍ਰਸਤ ਹੋ ਗਿਆ| ਹਾਦਸੇ ਦੌਰਾਨ ਹੈਲੀਕਾਪਟਰ ਵਿਚ ਸਵਾਰ 4 ਵਿਅਕਤੀਆਂ ਦੀ […]

ਬਰਤਾਨੀਆ ਦੀ ਜੇਲ ਵਿੱਚ ਹੀ ਰਹੇਗਾ ਨੀਰਵ ਮੋਦੀ

ਲੰਡਨ – ਬਰਤਾਨੀਆ ਦੀ ਇਕ ਅਦਾਲਤ ਨੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਹਿਰਾਸਤ ਦੀ ਮਿਆਦ ਜਾਰੀ ਰੱਖਦੇ ਹੋਏ ਉਸ ਨੂੰ 30 ਜਨਵਰੀ ਨੂੰ ਮੁੜ ਪੇਸ਼ ਹੋਣ ਲਈ ਕਿਹਾ| ਨੀਰਵ ਮੋਦੀ ਪੰਜਾਬ ਨੈਸ਼ਨਲ ਬੈਂਕ ਨਾਲ ਲਗਭਗ 2 ਅਰਬ ਡਾਲਰ ਦੀ ਕਰਜ਼ੇ ਦੀ ਧੋਖਾਧੜੀ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਭਾਰਤ ਵਿੱਚ ਲੋੜੀਂਦਾ ਹੈ| ਬਰਤਾਨੀਆ ਵਿੱਚ ਉਸ […]