ਭਾਰੀ ਬਰਫਬਾਰੀ ਕਾਰਨ ਉਤਰਾਖੰਡ ਵਿੱਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ
ਦੇਹਰਾਦੂਨ – ਉਤਰਾਖੰਡ ਦੇ ਚਮੋਲੀ ਜ਼ਿਲੇ ਵਿੱਚ ਬਰਫ ਦੀ ਚਿੱਟੀ ਚਾਦਰ ਵਿਛ ਗਈ ਹੈ, ਜਿਸ ਕਾਰਨ ਲੋਹਾਜੰਗ ਵਿੱਚ ਰਹਿਣ ਵਾਲੇ ਲੋਕਾਂ ਦਾ ਜੀਵਨ ਕਾਫੀ ਪ੍ਰਭਾਵਿਤ ਹੋ ਗਿਆ ਹੈ| ਜ਼ਿਆਦਾਤਰ ਤਾਪਮਾਨ 0 ਡਿਗਰੀ ਸੈਲਸੀਅਸ ਤੋਂ 5 ਡਿਗਰੀ ਸੈਲਸੀਅਸ ਵਿੱਚ ਰਹੇਗਾ| ਪਹਾੜੀ ਇਲਾਕਿਆ ਵਿੱਚ ਭਾਰੀ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ਵਿੱਚ 2-3 ਦਿਨਾਂ ਤੱਕ ਠੰਡ ਵੱਧ ਸਕਦੀ ਹੈ| […]




