May 7, 2026

ਗਣਤੰਤਰ ਦਿਵਸ ਦੀ ਪਰੇਡ ਵਿੱਚ ਬੰਗਾਲ ਦੀ ਝਾਕੀ ਨੂੰ ਨਹੀਂ ਮਿਲੀ ਮਨਜ਼ੂਰੀ

ਕੋਲਕਾਤਾ – ਗਣਤੰਤਰ ਦਿਵਸ ਤੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ ਦੀ ਝਾਕੀ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਨਾ ਮਿਲਣ ਨੂੰ ਲੈ ਕੇ ਤ੍ਰਿਣਮੂਲ ਕਾਂਗਰਸ ਅਤੇ ਐਨ. ਸੀ. ਪੀ. ਨੇ ਕੇਂਦਰ ਸਰਕਾਰ ਤੇ ਹਮਲਾ ਬੋਲਿਆ ਹੈ| ਪੱਛਮੀ ਬੰਗਾਲ ਭਾਜਪਾ ਨੇ ਕਿਹਾ ਹੈ ਕਿ ਸੂਬਾ ਸਰਕਾਰ ਨੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ| ਬੰਗਾਲ ਸਰਕਾਰ ਕੁੜੀਆਂ ਲਈ ਚਲਾਈ ਜਾਣ ਵਾਲੀ […]

ਅਸੀਂ ਅਣਜਾਣ ਨਹੀਂ ਹਾਂ : ਕੈਪਟਨ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਰਲਾ ਵਿਧਾਨ ਸਭਾ ਵੱਲੋਂ ਵਿਵਾਦਗ੍ਰਸਤ ਨਾਗਿਰਕਤਾ ਸੋਧ ਐਕਟ (ਸੀ.ਏ.ਏ.) ਵਿੱਚ ਤਰਮੀਮ ਕਰਨ ਦੀ ਮੰਗ ਨੂੰ ਲੈ ਕੇ ਪਾਸ ਕੀਤੇ ਮਤੇ ਦੇ ਹੱਕ ਵਿੱਚ ਨਿੱਤਰਦਿਆਂ ਇਸ ਮਤੇ ਨੂੰ ਆਵਾਮ ਦੀ ਆਵਾਜ਼ ਕਰਾਰ ਦਿੱਤਾ ਹੈ ਅਤੇ ਕੇਂਦਰ ਸਰਕਾਰ ਨੂੰ ਇਹ ਆਵਾਜ਼ ਸੁਣਨ ਦੀ ਅਪੀਲ ਕੀਤੀ ਹੈ। ਮੁੱਖ […]

ਡੀ.ਸੀ. ਜਲੰਧਰ ਵੱਲੋਂ ਏ.ਐਨ.ਗੁਜਰਾਲ ਸੀਨੀਅਰ ਸੈਕੰਡਰੀ ਸਕੂਲ ‘ਚ ਕੇ.ਜੀ. ਵਿੰਗ ਦਾ ਉਦਘਾਟਨ

ਜਲੰਧਰ – ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਏ.ਐਨ.ਸੀਨੀਅਰ ਸੈਕੰਡਰੀ ਸਕੂਲ ਨਕੋਦਰ ਰੋਡ ਵਿਖੇ ਕੇ.ਜੀ.ਵਿੰਗ ਦਾ ਉਦਘਾਟਨ ਕੀਤਾ ਗਿਆ। ਸ੍ਰੀ ਸ਼ਰਮਾ ਜਿਨਾਂ ਦੇ ਨਾਲ ਟਰੱਸਟ ਦੇ ਮੈਂਬਰ ਗੁਰਜੋਤ ਕੌਰ, ਸੀਮਾ ਚੋਪੜਾ, ਨੀਨਾ ਸੋਂਧੀ ਅਤੇ ਸੀ.ਈ.ਓ.ਨਵੀਤਾ ਜੋਸ਼ੀ ਵੀ ਮੌਜੂਦ ਸਨ ਵਲੋਂ ਸਮਾਜ ਦੇ ਕਮਜੋਰ ਵਰਗਾਂ ਦੇ ਬੱਚਿਆਂ ਨੂੰ ਕੇ.ਜੀ.ਵਿੰਗ ਸਮਰਪਿਤ ਕੀਤਾ ਗਿਆ। ਇਹ ਸਕੂਲ […]