CAA ਦੇ ਸਮਰਥਨ ’ਚ ਭਾਜਪਾ ਘਰ-ਘਰ ਜਾ ਕੇ ਲੋਕਾਂ ਨੂੰ ਕਰੇਗੀ ਜਾਗਰੂਕ
ਪਾਰਟੀ ਪ੍ਰਧਾਨ ਅਮਿਤ ਸ਼ਾਹ ਦੀ ਅਗਵਾਈ ’ਚ ਭਾਜਪਾ ਦੇ ਸੀਨੀਅਰ ਨੇਤਾ 5 ਜਨਵਰੀ ਨੂੰ ਘਰ-ਘਰ ਜਾ ਕੇ ਲੋਕਾਂ ਨੂੰ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਬਾਰੇ ਜਾਗਰੂਕ ਕਰਨਗੇ। ਇਹ ਮੁਹਿੰਮ 10 ਦਿਨਾਂ ਤੱਕ ਚੱਲੇਗੀ, ਜਿਸ ਦੌਰਾਨ ਪਾਰਟੀ ਦਾ 3 ਕਰੋੜ ਪਰਿਵਾਰਾਂ ਨਾਲ ਸੰਪਰਕ ਕਰਨ ਦਾ ਇਰਾਦਾ ਹੈ। ਭਾਜਪਾ ਇਸ ਮੁਹਿੰਮ ਰਾਹੀਂ ਕਾਨੂੰਨ ਵਿਰੁੱਧ ਵਿਰੋਧੀ ਦਲਾਂ ਦੇ ਪ੍ਰਚਾਰ […]




