ਬਰਨਾਲਾ ਪੁਲਿਸ ਵੱਲੋਂ 46 ਡੱਬੇ ਨਾਜਾਇਜ ਸ਼ਰਾਬ ਸਮੇਤ ਇੱਕ ਕਾਬੂ
ਬਰਨਾਲਾ – ਬਰਨਾਲਾ ਪੁਲੀਸ ਨੇ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ 46 ਡੱਬੇ ਨਜ਼ਾਇਜ ਸ਼ਰਾਬ ਬਰਾਮਦ ਕਰਨ ਸਮੇਤ ਇੱਕ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਿਸ ਖਿਲਾਫ਼ ਥਾਣਾ ਬਰਨਾਲਾ ਵਿਖੇ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਥ. ਹਰਜਿੰਦਰ ਸਿੰਘ ਇੰਚਾਰਜ ਐਕਸਾਈਜ ਸੈਲ ਜਿਲਾ ਬਰਨਾਲਾ ਨੇ ਦੱਸਿਆ ਕਿ ਪੁਲੀਸ […]




