May 8, 2026

ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਦੇ ਮਸਲੇ ‘ਤੇ ਗੱਲਬਾਤ ਅੱਗੇ ਤੋਰਨ ਲਈ ਕੇਂਦਰ ਸਰਕਾਰ ਵੱਲੋਂ ਕਿਸਾਨ ਯੂਨੀਅਨਾਂ ਨੂੰ ਸੱਦਾ ਦੇਣ ਦੇ ਫੈਸਲੇ ਦਾ ਸਵਾਗਤ ਕੀਤਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਵੱਲੋਂ ਸੂਬੇ ਵਿੱਚ ਰੇਲ ਰੋਕਾਂ ਹਟਾ ਕੇ ਮੁਸਾਫਰ ਅਤੇ ਰੇਲ ਗੱਡੀਆਂ ਚਲਾਉਣ ਦੀ ਆਗਿਆ ਦੇਣ ਦੇ ਕੀਤੇ ਫੈਸਲੇ ਦੇ ਮੱਦੇਨਜ਼ਰ ਕੇਂਦਰ ਸਰਕਾਰ ਦੁਆਰਾ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਅੱਗੇ ਤੋਰਨ ਦੇ ਲਏ ਗਏ ਫੈਸਲੇ ਦਾ ਸਵਾਗਤ ਕੀਤਾ ਹੈ।ਮੁੱਖ ਮੰਤਰੀ, ਜਿਨ੍ਹਾਂ […]

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਸਾਨਾਂ ਤੋਂ ਦਿੱਲੀ ਚੱਲੋ ਅਪੀਲ ਦੇ ਆਪਣੇ ਪ੍ਰਸਤਾਵ ਨੂੰ ਰਾਜਹਿੱਤ ਵਿਚ ਵਾਪਸ ਲੈਣ ਦੀ ਅਪੀਲ ਕੀਤੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਸਾਨਾਂ ਤੋਂ ਦਿੱਲੀ ਚੱਲੋ ਅਪੀਲ ਦੇ ਆਪਣੇ ਪ੍ਰਸਤਾਵ ਨੂੰ ਰਾਜਹਿੱਤ ਵਿਚ ਵਾਪਸ ਲੈਣ ਦੀ ਅਪੀਲ ਕੀਤੀ ਹੈ| ਉਨ੍ਹਾਂ ਨੇ ਕਿਹਾ ਕਿ ਤਿੰਨੋਂ ਖੇਤੀਬਾੜੀ ਐਕਟ ਕਿਸਾਨਾਂ ਦੇ ਹਿੱਤ ਵਿਚ ਹਨ ਅਤੇ ਸੂਬੇ ਵਿਚ ਮੰਡੀ ਤੇ ਘੱਟੋ ਘੱਟ ਸਹਾਇਕ ਮੁੱਲ (ਐਮਐਸਪੀ) ਦੀ ਵਿਵਸਥਾ ਮੌਜੂਦਾ ਦੀ ਤਰ੍ਹਾ ਭਵਿੱਖ ਵਿਚ […]

ਆਂਗਣਵਾੜੀ ਮੁਲਾਜ਼ਮਾਂ ਤੇ ਵਰਕਰਾਂ ਦੇ ਆਸ਼ਰਿਤਾਂ ਦੀ ਤਰਸ ਦੇ ਆਧਾਰ ਉਤੇ ਨਿਯੁਕਤੀ ਸਬੰਧੀ ਸ਼ਰਤਾਂ ਵਿੱਚ ਛੋਟ: ਅਰੁਨਾ ਚੌਧਰੀ

ਵਰਕਰਾਂ ਤੇ ਹੈਲਪਰਾਂ ਐਕਸ ਗ੍ਰੇਸ਼ੀਆ ਲਈ ਵੀ 60 ਸਾਲ ਦੀ ਉਮਰ ਤੋਂ ਬਾਅਦ ਹੀ ਕਰ ਸਕਣਗੀਆਂ ਦਾਅਵਾ ਪੇਸ਼ ਚੰਡੀਗੜ੍ਹ – ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਮੰਗਲਵਾਰ ਨੂੰ ਆਂਗਨਵਾੜੀ ਵਰਕਰਾਂ ਦੇ ਆਸ਼ਰਿਤਾਂ ਦੀ ਤਰਸ ਦੇ ਆਧਾਰ ਉਤੇ ਨੌਕਰੀ ਸਿਰਫ਼ ਵਿਧਵਾ ਨੂੰਹ ਨੂੰ ਦੇਣ ਵਾਲੀ ਸ਼ਰਤ ਨੂੰ ਹਟਾਉਣ ਦਾ […]