May 7, 2026

ਸਾਲ 2020 ਦੇ ਦੂਜੇ ਦਿਨ ਪੈਟਰੋਲ ਤੇ ਡੀਜ਼ਲ ਹੋਏ ਹੋਰ ਮਹਿੰਗੇ

ਨਵੀਂ ਦਿੱਲੀ – ਸਾਲ 2020 ਦੇ ਦੂਜੇ ਦਿਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਦਰਜ ਕੀਤਾ ਗਿਆ ਹੈ। ਕੱਲ੍ਹ ਇੱਕ ਜਨਵਰੀ ਨੂੰ ਇਨ੍ਹਾਂ ਕੀਮਤਾਂ ‘ਚ ਕੋਈ ਤਬਦੀਲੀ ਨਹੀਂ ਕੀਤੀ ਗਈ ਸੀ। ਤੇਲ ਕੰਪਨੀਆਂ ਨੇ ਦਿੱਲੀ ‘ਚ ਇੱਕ ਲਿਟਰ ਪੈਟਰੋਲ ਦੀ ਕੀਮਤ 11 ਪੈਸੇ ਵਧਾ ਦਿੱਤੀ ਹੈ ਤੇ ਕੋਲਕਾਤਾ ਅਤੇ ਮੁੰਬਈ ‘ਚ ਇਹ ਕੀਮਤ ਅੱਠ […]

ਰਾਜੌਰੀ ਵਿਖੇ ਬੱਸ ਡੂੰਘੀ ਖੱਡ ‘ਚ ਡਿੱਗੀ, 8 ਦੀ ਮੌਤ, 20 ਜ਼ਖਮੀ

ਸ੍ਰੀਨਗਰ – ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਇੱਕ ਬੱਸ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ, ਜਦਕਿ 20 ਤੋਂ ਵੱਧ ਲੋਕ ਗੰਭੀਰ ਜ਼ਖਮੀ ਹੋਏ ਹਨ। ਜ਼ਿਕਰਯੋਗ ਹੈ ਕਿ ਰਾਜੌਰੀ ਜ਼ਿਲ੍ਹੇ ਦੇ ਸਿਓਟ ਨੇੜੇ ਇੱਕ ਬੱਸ ਬੇਕਾਬੂ ਹੋ ਕੇ ਖੱਡ ‘ਚ ਡਿੱਗ ਗਈ। ਘਟਨਾ ਅੱਜ ਦੁਪਹਿਰ ਨੂੰ ਵਾਪਰੀ। ਰਾਜੌਰੀ ਪੁਲਿਸ ਕੰਟਰੋਲ ਰੂਮ ਦੇ ਇੱਕ ਅਧਿਕਾਰੀ ਨੇ […]

ਹਰਿਆਣਾ ਗ੍ਰਹਿ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ

ਚੰਡੀਗੜ – ਹਰਿਆਣਾ ਗ੍ਰਹਿ, ਸਥਾਨਕ ਸਰਕਾਰ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਪੰਜਾਬੀ ਗੁਰੂਦੁਆਰਾ ਅੰਬਾਲਾ ਛਾਉਣੀ ਵਿਚ ਮੱਥਾ ਟੇਕਿਆ ਅਤੇ ਆਸ਼ੀਰਵਾਦ ਲਿਆ| ਇੱਥੇ ਪੁੱਜਣ ‘ਤੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਅਹੁੱਦੇਦਾਰਾਂ ਨੇ ਗ੍ਰਹਿ ਮੰਤਰੀ ਨੂੰ ਸਰੋਪਾ, ਯਾਦਗ਼ਾਰੀ ਚਿੰਨਾਂ ਤੇ ਕਰਪਾਨ ਦੇ ਕੇ ਉਨਾਂ ਦਾ ਸੁਆਗਤ ਕੀਤਾ| […]