May 7, 2026

ਭਾਰਤੀ ਮੂਲ ਦਾ ਕੈਨੇਡੀਅਨ ਪਰਬਤਾਰੋਹੀ ਅਮਰੀਕੀ ਚੋਟੀ ਤੋਂ ਡਿੱਗਿਆ

ਕੈਨੇਡਾ ਵਿਚ ਰਹਿਣ ਵਾਲਾ ਭਾਰਤੀ ਮੂਲ ਦਾ 16 ਸਾਲਾ ਇਕ ਪਰਬਤਾਰੋਹੀ ਅਮਰੀਕਾ ਦੇ ਤੱਟੀ ਰਾਜ ਓਰੇਗਨ ਦੀ ਸਭ ਤੋਂ ਉੱਚੀ ਪਰਬਤ ਚੋਟੀ ਮਾਊਂਟ ਹੁਡ ਤੋਂ 500 ਫੁੱਟ ਹੇਠਾਂ ਡਿੱਗਣ ਦੇ ਬਾਅਦ ਵੀ ਚਮਤਕਾਰੀ ਤਰੀਕੇ ਨਾਲ ਬਚ ਗਿਆ। ਸਥਾਨਕ ਮੀਡੀਆ ਮੁਤਾਬਕ ਕੈਨੇਡਾ ਦਾ ਸਰੀ ਨਿਵਾਸੀ ਗੁਰਬਾਜ਼ ਸਿੰਘ ਮੰਗਲਵਾਰ ਨੂੰ ਆਪਣੇ ਦੋਸਤਾਂ ਦੇ ਨਾਲ ਹਾਈਕਿੰਗ ਕਰ ਰਿਹਾ […]

ਚੰਦਰਯਾਨ-3 ਮਿਸ਼ਨ ਨੂੰ ਸਰਕਾਰ ਵੱਲੋਂ ਮਿਲੀ ਮਨਜ਼ੂਰੀ : ਈਸਰੋ ਮੁਖੀ

ਮਿਸ਼ਨ ‘ਗਗਨਯਾਨ’ ਲਈ 4 ਲੋਕਾਂ ਦੀ ਹੋਈ ਚੋਣ ਨਵੀਂ ਦਿੱਲੀ – ਈਸਰੋ ਮੁਖੀ ਕੇ. ਸਿਵਨ ਨੇ ਬੁੱਧਵਾਰ ਨੂੰ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਚੰਦਰਯਾਨ 3 ਪ੍ਰਾਜੈਕਟ ਨੂੰ ਮਨਜ਼ੂਰੀ ਮਿਲ ਗਈ ਹੈ। ਉਨ੍ਹਾਂ ਦੱਸਿਆ, ‘ਇਸ ਪ੍ਰਾਜੈਕਟ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ, ‘ਅਸੀਂ ਚੰਦਰਯਾਨ-2 ਵੇਲੇ ਵਧੀਆ ਤਰੱਕੀ ਕੀਤੀ, ਹਾਲਾਂਕਿ ਅਸੀਂ ਲੈਂਡਿੰਗ ‘ਚ ਕਾਮਯਾਬ ਨਹੀਂ […]

ਅਦਾਲਤ ਵਲੋਂ ਵਿਜੈ ਮਾਲਿਆ ਦੀ ਜਬਤ ਜਾਇਦਾਦ ਨੂੰ ਵੇਚ ਕੇ ਬੈਕਾਂ ਦੇ ਕਰਜੇ ਦੀ ਵਸੂਲੀ ਕਰਨ ਦੀ ਮੰਜੂਰੀ

ਨਵੀਂ ਦਿੱਲੀ – ਪ੍ਰੀਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ ਦੀ ਸਪੈਸ਼ਲ ਕੋਰਟ ਨੇ ਭਾਰਤੀ ਸਟੇਟ ਬੈਂਕ ਅਤੇ ਕਈ ਹੋਰ ਬੈਂਕਾਂ ਨੂੰ ਵਿਜੇ ਮਾਲਿਆ ਦੀ ਜ਼ਬਤ ਜਾਇਦਾਦ ਨੂੰ ਵੇਚ ਕੇ ਕਰਜ਼ੇ ਦੀ ਵਸੂਲੀ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ| ਇਨਫੋਰਸਮੈਂਟ ਡਾਇਰੈਕਟੋਰੇਟ(54) ਨੇ ਵੀ ਇਸ ਵਸੂਲੀ ਲਈ ਹਰੀ ਝੰਡੀ ਦੇ ਦਿੱਤੀ ਹੈ| ਮਾਲਿਆ ਦੇ ਵਕੀਲਾਂ ਨੇ ਇਤਰਾਜ਼ ਜ਼ਾਹਰ […]