June 17, 2026

ਸਰਕਾਰ ਦੇ ਹੁਕਮਾਂ ਅਨੁਸਾਰ ਹੀ ਕੰਮ ਦਰਦੀ ਹੈ ਫੌਜ: ਬਿਪਿਨ ਰਾਵਤ

ਨਵੀਂ ਦਿੱਲੀ – ਦੇਸ਼ ਦੇ ਪਹਿਲੇ ਚੀਫ ਆਫ ਡਿਫੈਂਸ ਸਟਾਫ ਦੇ ਤੌਰ ਤੇ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਸਾਡਾ ਫੋਕਸ ਤਿੰਨੋਂ ਫੌਜਾਂ ਨੂੰ ਮਿਲਾ ਕੇ ਤਿੰਨ ਨਹੀਂ ਸਗੋਂ 5 ਜਾਂ ਫਿਰ 7 ਕਰਨ ਤੇ ਹੋਵੇਗਾ| ਉਨ੍ਹਾਂ ਨੇ ਕਿਹਾ ਕਿ ਤਿੰਨੋਂ ਫੌਜਾਂ 1+1+1 ਮਿਲ ਕੇ 3 ਨਹੀਂ ਸਗੋਂ 5 ਜਾਂ 7 […]

ਬੀ.ਐਸ.ਐਨ.ਐਲ. ਦੇ ਅਧਿਕਾਰੀ ਬੰਧਨ ਪ੍ਰੀਤ ਸਿੰਘ ‘ਭਾਰਤ ਸੰਚਾਰ ਸੇਵਾ ਪਦਕ’ ਨਾਲ ਸਨਮਾਨਿਤ

ਚੰਡੀਗੜ੍ਹ – ਨਵੇਂ ਸਾਲ ਦੇ ਮੌਕ ਬੀ.ਐਸ.ਐਨ.ਐਲ. ਵੱਲੋਂ ਆਪਣੇ ਮਿਹਨਤੀ ਮੁਲਾਜ਼ਮਾਂ ਨੂੰ ਉਤਸ਼ਾਹਤ ਕਰਨ ਲਈ ਸਾਲਾਨਾ ਪੁਰਸਕਾਰ ਵੰਡੇ ਗਏ। ਇਸ ਬਾਰੇ ਜਾਣਕਾਰੀ ਦਿੰਦਿਆਂ ਪੀ.ਜੀ.ਐਮ.ਟੀ. ਬੀ.ਐਸ.ਐਨ.ਐਲ. ਚੰਡੀਗੜ੍ਹ ਸ: ਜੇ. ਐਸ. ਸਹੋਤਾ (ਆਈ.ਟੀ.ਐਸ.) ਨੇ ਦੱਸਿਆ ਕਿ ਚੰਡੀਗੜ੍ਹ ਐਸ.ਐਸ.ਏ. ਦੇ ਅਮਲੇ ਬੀ.ਐਸ.ਐਨ.ਐਲ. ਦੀਆਂ ਸੇਵਾਵਾਂ ਵਿੱਚ ਭਰਪੂਰ ਯੋਗਦਾਨ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਮਾਨਯੋਗ ਦੂਰਸੰਚਾਰ ਸਕੱਤਰ, ਭਾਰਤ ਸਰਕਾਰ […]

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ […]