May 7, 2026

ਨਵੇਂ ਸਾਲ ਤੇ ਪਾਕਿਸਤਾਨ ਵਲੋਂ ਕੀਤੀ ਗਈ ਗੋਲਾਬਾਰੀ ਵਿੱਚ ਦੋ ਭਾਰਤੀ ਜਵਾਨ ਸ਼ਹੀਦ ‘

ਜੰਮੂ – ਨਵੇਂ ਸਾਲ ਮੌਕੇ ਭਾਰਤੀ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ| ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ਵਿੱਚ ਅੱਜ ਹਥਿਆਰਬੰਦ ਪਾਕਿਸਤਾਨੀ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ| ਅਧਿਕਾਰੀਆਂ ਨੇ ਦੱਸਿਆ ਕਿ ਘੁਸਪੈਠੀਆਂ ਨੂੰ ਖਾਰੀ ਥਰਯਾਟ ਜੰਗਲ ਵਿੱਚ ਉਸ ਸਮੇਂ ਰੋਕਿਆ ਗਿਆ, ਜਦੋਂ ਉਹ ਮਕਬੂਜ਼ਾ ਕਸ਼ਮੀਰ (ਪੀ. ਓ. ਕੇ.) ਤੋਂ ਭਾਰਤ […]

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੁੱਚੀ ਲੋਕਾਈ ਨੂੰ ਹਾਰਦਿਕ ਵਧਾਈ ਦਿੱਤੀ ਹੈ।ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸੰਤ ਸਿਪਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਥਾਪਨਾ ਕੀਤੀ […]

ਕੈਨੇਡਾ ’ਚ ਚੌਥੀ ਵਾਰ ਮੈਂਬਰ ਪਾਰਲੀਮੈਂਟ ਬਣੇ ਸੁੱਖ ਧਾਲੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਸੂਚਨਾ ਕੇਂਦਰ ਵਿਖੇ ਭਾਈ ਗਰੇਵਾਲ, ਭਾਈ ਰਾਮ ਸਿੰਘ ਤੇ ਹੋਰਾਂ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ – ਕੈਨੇਡਾ ਦੇ ਮੈਂਬਰ ਪਾਰਲੀਮੈਂਟ ਸੁੱਖ ਧਾਲੀਵਾਲ ਨੇ ਅੱਜ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਅਤੇ ਚੌਥੀ ਵਾਰ ਮੈਂਬਰ ਪਾਰਲੀਮੈਂਟ ਚੁਣੇ ਜਾਣ ’ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸੱਚਖੰਡ […]