ਸੁਖਜਿੰਦਰ ਸਿੰਘ ਰੰਧਾਵਾ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਦੀ ਮੌਜੂਦਗੀ ‘ਚ ਗੁਰਜੀਤ ਸਿੰਘ ਲਹਿਲ ਨੇ ਐਨ.ਆਰ.ਆਈ. ਕਮਿਸ਼ਨ ਦੇ ਮੈਂਬਰ ਵਜੋਂ ਕੀਤਾ ਜੁਆਇਨ
ਚੰਡੀਗੜ੍ਹ – ਸ੍ਰੀ ਗੁਰਜੀਤ ਸਿੰਘ ਲਹਿਲ ਨੇ ਅੱਜ ਇੱਥੇ ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹਾਂ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ, ਖੇਡਾਂ ਤੇ ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਐਨ.ਆਰ.ਆਈ. ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਟਿਸ (ਸੇਵਾਮੁਕਤ) ਆਰ.ਕੇ. ਗਰਗ, ਸ. ਜਗਮੋਹਨ ਸਿੰਘ ਕੰਗ ਅਤੇ ਜੀਰਾ ਤੋਂ ਵਿਧਾਇਕ ਸ. ਕੁਲਬੀਰ ਸਿੰਘ ਦੀ ਹਾਜ਼ਰੀ ਵਿੱਚ […]




