June 18, 2026

ਪੰਜਾਬ ਸਰਕਾਰ ਵਲੋਂ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਲਈ ਸਿੱਧੀ ਵਿਕਰੀ/ਬਹੁ-ਪੱਧਰੀ ਮਾਰਕੀਟਿੰਗ ਇਕਾਈਆਂ ਲਈ ਦਿਸ਼ਾ-ਨਿਰਦੇਸ਼ ਨੋਟੀਫਾਈ

ਚੰਡੀਗੜ੍ – ਸਿੱਧੀ ਵਿਕਰੀ ਅਤੇ ਬਹੁ-ਪੱਧਰੀ ਮਾਰਕੀਟਿੰਗ ਇਕਾਈਆਂ ਦੇ ਨਿਯਮਿਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ, ਪੰਜਾਬ ਸਰਕਾਰ ਨੇ ਇਸ ਸੰਬੰਧੀ ਮਹੱਤਵਪੂਰਨ ਦਿਸ਼ਾ-ਨਿਰਦੇਸ਼ ਨੋਟੀਫਾਈ ਕੀਤੇ ਹਨ।ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਸ੍ਰੀ. ਕੇ.ਏ.ਪੀ. ਸਿਨਹਾ ਨੇ ਦੱਸਿਆ ਕਿ ਖਪਤਕਾਰਾਂ ਦੀ ਸੁਰੱਖਿਆ ਐਕਟ, 2019 ਦੀ ਤਰਜ਼ ‘ਤੇ ਜਾਰੀ ਕੀਤੇ ‘ਦ ਗਾਈਡਲਾਈਨਜ਼ ਆਫ਼ ਡਾਇਰੈਕਟ ਸੈਲਿੰਗ ਫ਼ਾਰ ਪੰਜਾਬ, 2020’ […]

ਮੁੱਖ ਸਕੱਤਰ ਨੇ ਰਾਜ ਸੁਧਾਰ ਕਾਰਜ ਯੋਜਨਾ 2020-21 ਨਾਲ ਸਬੰਧਤ ਵਿਭਾਗਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਕਿਹਾ: ਲੋਕਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੇਵਾਵਾਂ ਦੇਣੀਆਂ ਯਕੀਨੀ ਬਣਾਈਆਂ ਜਾਣ ਚੰਡੀਗੜ੍ਹ – ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਰਾਜ ਸੁਧਾਰ ਕਾਰਜ ਯੋਜਨਾ (ਐਸਆਰਏਪੀ) 2020-21 ਨਾਲ ਸਬੰਧਤ ਵਿਭਾਗਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਪ੍ਰਸ਼ਾਸਨਿਕ ਸਕੱਤਰਾਂ ਨੂੰ ਡੀਪੀਆਈਆਈਟੀ ਵਲੋਂ ਨਿਰਧਾਰਤ ਟੀਚਿਆਂ ਦੀ ਪ੍ਰਾਪਤੀ ਲਈ ਨਿਯਮਾਂ ਦੀ ਪਾਲਣਾ ਕਰਨ ਅਤੇ 31 ਦਸੰਬਰ, 2020 ਤੱਕ […]

ਫੋਰਟਿਸ ਦੁਆਰਾ ਆਰੀਅਨਜ਼ ਵਿਖੇ ਵਿਸ਼ਵ ਐਂਟੀਮਾਈਕਰੋਬਲ ਜਾਗਰੂਕਤਾ ਹਫਤੇ ਦਾ ਸਮਾਪਤੀ ਸਮਾਰੋਹ ਆਯੋਜਿਤ

ਮੋਹਾਲੀ – ਆਰੀਅਨਜ਼ ਕਾਲਜ ਆਫ਼ ਫਾਰਮੇਸੀ ਅਤੇ ਆਰੀਅਨਜ਼ ਇੰਸਟੀਚਿਊਟ ਆਫ਼ ਨਰਸਿੰਗ, ਰਾਜਪੁਰਾ, ਨੇੜੇ ਚੰਡੀਗੜ ਨੇ ਫੋਰਟਿਸ ਹਸਪਤਾਲ, ਮੁਹਾਲੀ ਦੇ ਸਹਿਯੋਗ ਨਾਲ ਵਿਸ਼ਵ ਐਂਟੀਬਾਇਓਟਿਕ ਜਾਗਰੂਕਤਾ ਹਫਤਾ ਸਮਾਪਤ ਕਰਨ ਲਈ, “ਐਂਟੀਮਾਈਕਰੋਬਲਜ਼: ਹੈਂਡਲ ਵਿਦ ਕੇਅਰ” ਵਿਸ਼ੇ ‘ਤੇ ਇੱਕ ਵੈਬਿਨਾਰ ਦਾ ਆਯੋਜਨ ਕੀਤਾ ਗਿਆ। ਡਾ. ਸ਼ਿਵਾਨੀ ਜੁਨੇਜਾ, ਮੁਖੀ, ਕਲੀਨਿਕਲ ਫਾਰਮਾਕੋਲੋਜੀ ਵਿਭਾਗ, ਫੋਰਟਿਸ ਨੇ ਆਰੀਅਨਜ਼ ਦੇ ਇੰਜੀਨੀਅਰਿੰਗ, ਲਾਅ, ਮੈਨੇਜਮੈਂਟ, ਨਰਸਿੰਗ, […]