May 10, 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ’ਚ ਸਟੀਲ ਦੇ ਜੰਗਲੇ ਲਗਾਉਣ ਦੀ ਸੇਵਾ ਮੁਕੰਮਲ

ਗਿਆਨੀ ਜਗਤਾਰ ਸਿੰਘ ਤੇ ਭਾਈ ਲੌਂਗੋਵਾਲ ਨੇ ਬਾਬਾ ਪ੍ਰਦੀਪ ਸਿੰਘ ਬੱਧਨੀ ਵਾਲਿਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਲੱਗੇ ਲੋਹੇ ਦੇ ਜੰਗਲਿਆਂ ਦੀ ਥਾਂ ਸਟੀਲ ਦੇ ਜੰਗਲੇ ਲਗਾਉਣ ਦੀ ਸੇਵਾ ਅੱਜ ਮੁਕੰਮਲ ਹੋ ਗਈ। ਇਹ ਸੇਵਾ ਬਾਬਾ ਪ੍ਰਦੀਪ ਸਿੰਘ ਬੋਰੇਵਾਲ ਬੱਧਨੀ ਵਾਲਿਆਂ ਵੱਲੋਂ ਕਰਵਾਈ ਗਈ ਹੈ। ਇਸ ਦੇ ਨਾਲ […]

ਸਰਬੱਤ ਸਿਹਤ ਯੋਜਨਾ ਤਹਿਤ 45 ਲੱਖ ਈ-ਕਾਰਡ ਬਣਾਏ

ਬਲਬੀਰ ਸਿੱਧੂ ਨੇ ਈ-ਕਾਰਡ ਬਣਾਉਣ ਵਾਲੀ ਏਜੰਸੀ ਨੂੰ ਅਗਲੇ 6 ਮਹੀਨਿਆਂ ਦੇ ਅੰਦਰ ਸਾਰੇ ਲਾਭਪਾਤਰੀਆਂ ਨੂੰ ਈ-ਕਾਰਡ ਜਾਰੀ ਕਰਨ ਲਈ ਕੀਤੀ ਹਦਾਇਤਚੰਡੀਗੜ – ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਈ-ਕਾਰਡ ਬਨਾਉਣ ਵਾਲੀ ਏਜੰਸੀ ਅਤੇ ਸਰਬੱਤ ਸਿਹਤ ਯੋਜਨਾ ਵਿੱਚ ਹਿੱਸਾ ਪਾਉਣ ਵਾਲੇ ਵਿਭਾਗਾਂ ਜਿਵੇਂ ਪੰਜਾਬ ਮੰਡੀ ਬੋਰਡ ਅਤੇ ਕਿਰਤ […]

ਮੁੱਖ ਮੰਤਰੀ ਨੇ ਇਕ ਕਿਸਾਨ ਯੂਨੀਅਨ ਵੱਲੋਂ ਮੁਸਾਫਰ ਰੇਲਾਂ ਨਾ ਲੰਘਣ ਦੇ ਕੀਤੇ ਫੈਸਲੇ ‘ਤੇ ਗੰਭੀਰ ਚਿੰਤਾ ਜ਼ਾਹਰ ਕੀਤੀ

ਅਜਿਹਾ ਕਦਮ ਪੰਜਾਬ ਦੇ ਲੋਕਾਂ ਲਈ ਮੁਸੀਬਤਾਂ ਦਾ ਕਾਰਨ ਬਣੇਗਾ ਅਤੇ ਪਿੱਦੀ ਗਰੁੱਪ ਲੋਕਾਂ ਤੋਂ ਅਲੱਗ-ਥਲੱਗ ਪੈ ਸਕਦਾ ਚੰਡੀਗੜ੍ਹ – ਇਕ ਕਿਸਾਨ ਯੂਨੀਅਨ ਵੱਲੋਂ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਨਾ ਹੋਣ ਤੱਕ ਯਾਤਰੀ ਰੇਲਾਂ ਚੱਲਣ ਦੀ ਆਗਿਆ ਨਾ ਦੇਣ ਬਾਰੇ ਲਏ ਗਏ ਫੈਸਲੇ ‘ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ […]