October 1, 2026

ਹਰਿਆਣਾ ਸਰਕਾਰ ਸੂਬੇ ਵਿਚ ਕੀਤੇ ਜਾ ਰਹੇ ਡਰੋਨ ਫਲਾਇੰਗ ਕਾਰਜ ਨੂੰ ਜਨਵਰੀ 2021 ਤਕ ਪੂਰਾ ਕਰ ਲਵੇਗੀ

ਚੰਡੀਗੜ੍ਹ – ਹਰਿਆਣਾ ਸਰਕਾਰ ਹਰਿਆਣਾ ਲਾਰਜ ਸਕੇਲ ਮੈਪਿੰਗ ਪਰਿਯੋਜਨਾਂ ਅਤੇ ਸਵਾਮਿਤਵ ਯੋਜਨਾ ਦੇ ਤਹਿਤ ਸੂਬੇ ਵਿਚ ਕੀਤੇ ਜਾ ਰਹੇ ਡਰੋਨ ਫਲਾਇੰਗ ਕਾਰਜ ਨੂੰ ਜਨਵਰੀ 2021 ਤਕ ਪੂਰਾ ਕਰ ਲਵੇਗੀ ਅਤੇ ਮਾਰਚ, 2021 ਤਕ ਫੀਚਰ ਐਕਸਟ੍ਰੇਕਸ਼ਨ ਕਾਰਜ ਨੂੰ ਵੀ ਆਖੀਰੀ ਰੂਪ ਦੇ ਦਿੱਤਾ ਜਾਵੇਗਾ| ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਵਿਚ ਭਾਰਤ ਦੇ ਜਨਰਲ ਸਰਵੇਅਰ ਲੈਫਟੀਨੈਂਟ […]

ਵਿਨੀ ਮਹਾਜਨ ਵੱਲੋਂ ਕੋਰੋਨਾ ਦੀ ਸੰਭਾਵੀ ਦੂਜੀ ਲਹਿਰ ਦੇ ਟਾਕਰੇ ਲਈ ਸੂਬੇ ਦੀਆਂ ਤਿਆਰੀਆਂ ਦਾ ਜਾਇਜ਼ਾ

ਚੰਡੀਗੜ – ਸੂਬੇ ਵਿੱਚ ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਦੇ ਟਾਕਰੇ ਲਈ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਵੱਲੋਂ ਅੱਜ ਇਥੇ ਪ੍ਰਬੰਧਕੀ ਸਕੱਤਰਾਂ ਨੂੰ ਸਬੰਧਤ ਜ਼ਿਲਿਆਂ ਦਾ ਦੌਰਾ ਕਰਨ ਅਤੇ ਕੋਵਿਡ-19 ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਦਾ ਨਿਰਦੇਸ਼ ਦਿੱਤਾ ਤਾਂ ਜੋ ਇਸ ਮਹਾਂਮਾਰੀ ਦੀ ਸੰਭਾਵੀ ਦੂਜੀ ਲਹਿਰ ਤੋਂ ਪਹਿਲਾਂ ਮਰੀਜ਼ਾਂ ਤੇ ਉਨਾਂ ਦੇ ਸੰਪਰਕਾਂ […]

ਪੰਜਾਬ ਵਿੱਚ ਵੋਟਰ ਸੂਚੀ ਦੀ ਸੰਖੇਪ ਸੋਧ (ਸਮਰੀ ਰਵੀਜ਼ਨ) ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

ਚੰਡੀਗੜ – ਯੋਗਤਾ ਦੀ ਮਿਤੀ ਵਜੋਂ 1 ਜਨਵਰੀ, 2021 ਦੀ ਵਿਸ਼ੇਸ਼ ਸੰਖੇਪ ਸੋਧ (ਸਮਰੀ ਰਵੀਜ਼ਨ) ਦੇ ਸਬੰਧ ਵਿਚ ਫੋਟੋ ਵੋਟਰ ਸੂਚੀ ਦੇ ਖਰੜੇ ਦੀ ਪ੍ਰਕਾਸ਼ਨਾ ਰਾਜ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿਚ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓ.) ਵਲੋਂ 16 ਨਵੰਬਰ, 2020 ਨੂੰ ਪ੍ਰਕਾਸ਼ਤ ਕੀਤੀ ਗਈ ਸੀ। ਇਸ ਸਬੰਧ ਵਿੱਚ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ […]