May 10, 2026

ਟਰੰਪ ਦੇ ਵੱਡੇ ਪੁੱਤਰ ਡੋਨਾਲਡ ਟਰੰਪ ਜੂਨੀਅਰ ਹੋਏ ਕੋਰੋਨਾ ਪਾਜੇਟਿਵ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਭ ਤੋਂ ਵੱਡੇ ਪੁੱਤਰ ਡੋਨਾਲਡ ਟਰੰਪ ਜੂਨੀਅਰ ਕੋਰੋਨਾ ਵਾਇਰਸ ਨਾਲ ਪੀੜਤ ਹੋ ਗਏ ਹਨ| ਟਰੰਪ ਜੂਨੀਅਰ ਦੇ ਕੋਵਿਡ-19 ਨਾਲ ਪੀੜਤ ਹੋਣ ਦੀ ਪੁਸ਼ਟੀ ਇਸ ਹਫ਼ਤੇ ਦੀ ਸ਼ੁਰੂਆਤ ਵਿਚ ਹੋਈ ਅਤੇ ਜਾਂਚ ਦੀ ਰਿਪੋਰਟ ਆਉਣ ਤੋਂ ਬਾਅਦ ਤੋਂ ਉਹ ਆਪਣੇ ਕੈਬਨ ਵਿਚ ਇਕਾਂਤਵਾਸ ਵਿਚ ਹਨ|‘ਹੁਣ ਤੱਕ ਉਨ੍ਹਾਂ ਵਿਚ ਇਨਫੈਕਸ਼ਨ […]

ਕਾਬੁਲ ਵਿੱਚ ਰਾਕੇਟ ਹਮਲੇ ਦੌਰਾਨ 8 ਵਿਅਕਤੀਆਂ ਦੀ ਮੌਤ

ਕਾਬੁਲ – ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਲਗਾਤਾਰ ਧਮਾਕਿਆਂ ਨਾਲ ਲੋਕ ਸਹਿਮ ਗਏ| ਰਿਪੋਰਟਾਂ ਮੁਤਾਬਕ ਇਹ ਧਮਾਕੇ ਸੰਘਣੀ ਆਬਾਦੀ ਵਾਲੇ ਖੇਤਰ ਵਿਚ ਹੋਏ| ਪਤਾ ਲੱਗਾ ਹੈ ਕਿ ਰਾਕੇਟ ਨਾਲ ਇੱਥੇ ਹਮਲਾ ਕੀਤਾ ਗਿਆ, ਜਿਸ ਵਿਚ 8 ਵਿਅਕਤੀਆਂ ਦੀ ਮੌਤ ਹੋ ਗਈ ਤੇ 21 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋ ਗਏ ਹਨ| ਸਥਾਨਕ ਟੀਵੀ ਚੈਨਲਾਂ ਮੁਤਾਬਕ ਇੱਥੇ […]

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਕੇਸਾਂ ਦੇ ਭਾਰੀ ਵਾਧੇ ਨਾਲ ਨਜਿੱਠਣ ਲਈ ਦਿੱਲੀ ਨੂੰ ਸਹਾਇਤਾ ਦੀ ਪੇਸ਼ਕਸ਼, ਪੰਜਾਬ ਵਿੱਚ ਕੋਵਿਡ ਦੀ ਦੂਜੀ ਲਹਿਰ ਲਈ ਤਿਆਰ ਰਹਿਣ ਦੀ ਲੋੜ ‘ਤੇ ਦਿੱਤਾ ਜ਼ੋਰ

ਕੋਵਿਡ ਖਿਲਾਫ ਲੋਕਾਂ ਨੂੰ ਭਾਗੀਦਾਰ ਬਣਨ ਲਈ ਅਪੀਲ-ਮਿਸ਼ਨ ਫਤਿਹ ਦੇ ਸੰਕਲਪ ਵੱਜੋਂ ‘ਮਾਸਕ ਹੀ ਦਵਾਈ ਹੈ’ ਦਾ ਐਲਾਨ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਦਿੱਲੀ ਨੂੰ ਵੱਡੇ ਪੈਮਾਨੇ ‘ਤੇ ਵੱਧ ਰਹੇ ਕੋਵਿਡ ਕੇਸਾਂ ਨਾਲ ਨਜਿੱਠਣ ਵਿੱਚ ਹਰ ਸੰਭਵ ਸਹਾਇਤਾ ਕਰਨ ਦੀ ਪੇਸ਼ਕਸ ਕੀਤੀ ਗਈ ਅਤੇ ਮੁੱਖ ਮੰਤਰੀ ਨੇ ਸੂਬੇ ਅੰਦਰ […]