ਡਾਕਟਰਾਂ ਵੱਲੋਂ ਸੋਨੀਆ ਗਾਂਧੀ ਨੂੰ ਕੁਝ ਸਮੇਂ ਲਈ ਦਿੱਲੀ ਤੋਂ ਬਾਹਰ ਰਹਿਣ ਦੀ ਸਲਾਹ
ਨਵੀਂ ਦਿੱਲੀ – ਦਿੱਲੀ ਵਿੱਚ ਹਵਾ ਪ੍ਰਦੂਸ਼ਣ ਕਾਰਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਛਾਤੀ ਵਿੱਚ ਇਨਫੈਕਸ਼ਨ ਕਾਰਨ ਡਾਕਟਰਾਂ ਨੇ ਕੁਝ ਦਿਨਾਂ ਲਈ ਰਾਸ਼ਟਰੀ ਰਾਜਧਾਨੀ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ| ਪਾਰਟੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ| ਸੂਤਰਾਂ ਨੇ ਦੱਸਿਆ ਕਿ ਸੋਨੀਆ ਗਾਂਧੀ ਕੁਝ ਦਿਨਾਂ ਲਈ ਗੋਆ ਜਾਂ ਚੇਨਈ ਵਿੱਚ ਰਹਿ ਸਕਦੀ ਹੈ| ਸੂਤਰਾਂ […]




