May 10, 2026

ਪਾਵਨ ਸਰੂਪ ਅਟੈਚੀ ’ਚ ਬੰਦ ਕਰਕੇ ਪੂਨੇ ਲਿਜਾਣ ਦੀ ਕੋਸ਼ਿਸ਼ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

ਅੰਮ੍ਰਿਤਸਰ -ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿੱਖ ਮਰਯਾਦਾ ਦੇ ਉਲਟ ਅਟੈਚੀ ਵਿਚ ਬੰਦ ਕਰਕੇ ਹਵਾਈ ਜਹਾਜ਼ ਰਾਹੀਂ ਪੂਨੇ ਲਿਜਾਣ ਦੀ ਦੋ ਵਿਅਕਤੀਆਂ ਵੱਲੋਂ ਕੀਤੀ ਕੋਸ਼ਿਸ਼ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ […]

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ਨੂੰ ਰੇਲ ਰੋਕਾਂ ਦੇ ਸੰਕਟ ਨੂੰ ਸੁਲਝਾਉਣ ਲਈ ਫਰਾਖਦਿਲੀ ਦਿਖਾਉਣ ਅਤੇ ਸੂਬਾ ਸਰਕਾਰ ਨੂੰ ਸਹਿਯੋਗ ਦੇਣ ਦੀ ਅਪੀਲ

ਮੁੱਖ ਮੰਤਰੀ ਛੇਤੀ ਹੀ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਕਰਨਗੇ ਮੁਲਾਕਾਤ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੌਜੂਦਾ ਸੰਕਟ ਦੇ ਹੱਲ ਲਈ ਆਪਣੇ ਯਤਨਾਂ ਨੂੰ ਤੇਜ਼ ਕਰਦਿਆਂ ਕੇਂਦਰ ਸਰਕਾਰ ਨੂੰ ਫਰਾਖਦਿਲੀ ਦਿਖਾਉਂਦੇ ਹੋਏ ਮਾਲ ਗੱਡੀਆਂ ਦੀ ਸੇਵਾਵਾਂ ਦੀ ਬਹਾਲੀ ਨੂੰ ਯਾਤਰੀ ਰੇਲਾਂ ਦੀ ਆਵਾਜਾਈ ਨਾਲ ਨਾ ਜੋੜਨ ਦੀ ਅਪੀਲ […]

ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਪ੍ਰਾਪਤੀ ਸਰਵੇਖਣ ਦੇ ਸਬੰਧ ਵਿੱਚ ਮਾਪੇ-ਅਧਿਆਪਕ ਮੀਟਿੰਗਾਂ 26 ਤੋਂ 28 ਨਵੰਬਰ ਤੱਕ ਕਰਾਉਣ ਦੇ ਨਿਰਦੇਸ਼

ਚੰਡੀਗੜ – ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਪ੍ਰਾਪਤੀ ਸਰਵੇਖਣ ਕਰਵਾਉਣ ਤੋਂ ਬਾਅਦ ਇਸ ਦਾ ਮੁਲੰਕਣ ਕਰਕੇ 26 ਤੋਂ 28 ਨਵੰਬਰ 2020 ਤੱਕ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਗਾਂ ਕਰਨ ਦੇ ਨਿਰਦੇਸ਼ ਦਿੱਤੇ ਹਨ।ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਬਾਹਰਵੀਂ ਤੱਕ ਪੜਦੇ ਦੇ […]