May 10, 2026

ਆਬਕਾਰੀ ਵਿਭਾਗ ਨੇ ਲੁਧਿਆਣਾ ਜ਼ਿਲੇ ਦੇ ਪਿੰਡਾਂ ਖੈਰਾ ਬੇਟ ਤੇ ਨਿਊ ਰਾਜਾਪੁਰ ਤੋਂ 1.30 ਲੱਖ ਲੀਟਰ ਲਾਹਨ ਫੜ ਕੇ ਨਸ਼ਟ ਕੀਤੀ

ਚੰਡੀਗੜ੍ਹ – ਆਬਕਾਰੀ ਵਿਭਾਗ ਵੱਲੋਂ ਸੂਬੇ ਵਿੱਚ ਗੈਰ ਕਾਨੂੰਨੀ ਸ਼ਰਾਬ ਦੇ ਕਾਰੋਬਾਰ ਨੂੰ ਜੜ੍ਹੋਂ ਖਤਮ ਕਰਨ ਲਈ ਆਪ੍ਰੇਸ਼ਨ ਰੈਡ ਰੋਜ਼ ਤਹਿਤ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸਤਲੁਜ ਦਰਿਆ ਨਾਲ ਲੱਗਦੇ ਲੁਧਿਆਣਾ ਜ਼ਿਲੇ ਦੇ ਪਿੰਡਾਂ ਖੈਰਾ ਬੇਟ ਤੇ ਨਿਊ ਰਾਜਾਪੁਰ ਵਿਖੇ ਛਾਪਾ ਮਾਰਿਆ ਗਿਆ। ਇਹ ਕਾਰਵਾਈ ਆਬਕਾਰੀ ਤੇ ਸਥਾਨਕ ਪੁਲਿਸ ਦੀਆਂ ਟੀਮਾਂ ਵੱਲੋਂ ਸਾਂਝੇ ਤੌਰ ਉਤੇ […]

ਧਰਤੀ ਹੇਠਲੇ ਪਾਣੀ ਨੂੰ ਕੱਢਣ ਲਈ ਪੰਜਾਬ ਵਾਟਰ ਰੈਗੂਲੇਸਨ ਐਂਡ ਡਿਵੈਲਪਮੈਂਟ ਅਥਾਰਟੀ ਦੇਵੇਗੀ ਆਰਜੀ ਮਨਜ਼ੂਰੀ

ਚੰਡੀਗੜ – ਧਰਤੀ ਹੇਠੋਂ ਪਾਣੀ ਕੱਢਣ ਲਈ ਬਣਾਏ ਡਰਾਫਟ ਦੇ ਦਿਸ਼ਾਂ-ਨਿਰਦੇਸ਼ ਜਦੋਂ ਤੱਕ ਫਾਈਨਲ ਨਹੀਂ ਹੋ ਜਾਂਦੇ, ਓਦੋਂ ਤੱਕ ਪੰਜਾਬ ਵਾਟਰ ਰੈਗੂਲੇਸਨ ਐਂਡ ਡਿਵੈਲਪਮੈਂਟ ਅਥਾਰਟੀ (ਪੀ.ਡਬਲਯੂ.ਆਰ.ਡੀ.ਏ.) ਸੂਬੇ ਦੀਆਂ ਉਦਯੋਗਿਕ ਅਤੇ ਵਪਾਰਕ ਇਕਾਈਆਂ ਨੂੰ ਧਰਤੀ ਹੇਠਲੇ ਪਾਣੀ ਨੂੰ ਕੱਢਣ ਦੀ ਆਰਜੀ ਮਨਜ਼ੂਰੀ ਦੇਵੇਗੀ। ਇਸ ਤੋਂ ਪਹਿਲਾਂ ਅਜਿਹੀਆਂ ਇਕਾਈਆਂ ਨੂੰ ਸੈਂਟਰਲ ਗਰਾਊਂਡ ਵਾਟਰ ਅਥਾਰਟੀ ਤੋਂ ਮਨਜ਼ੂਰੀ ਲੈਣੀ […]

ਪੰਜਾਬ ਅਨਏਡਿਡ ਕਾਲੇਜਿਜ਼ ਐਸੋਸੀਏਸ਼ਨ ਨੇ ਡਾ ਬੂਟਾ ਸਿੰਘ ਸਿੱਧੂ ਨੂੰ ਐਮਆਰਐਸ ਪੀਟੀਯੂ ਬਠਿੰਡਾ ਦਾ ਨਵਾਂ ਵਾਈਸ ਚਾਂਸਲਰ ਬਣਨ ਤੇ ਵਧਾਈ ਦਿਤੀ

ਮੁਹਾਲੀ – ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ (ਪੁੱਕਾ) ਨੇ ਡਾ: ਬੂਟਾ ਸਿੰਘ ਸਿੱਧੂ ਨੂੰ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦਾ ਨਵਾਂ ਵਾਈਸ-ਚਾਂਸਲਰ ਬਣਨ ਲਈ ਵਧਾਈ ਦਿੱਤੀ ।ਪ੍ਰਧਾਨ ਡਾ: ਅੰਸ਼ੂ ਕਟਾਰੀਆ ਦੀ ਅਗਵਾਈ ਹੇਠ ਪੁੱਕਾ ਦੀ ਅੱਜ ਇੱਕ ਮੀਟਿੰਗ ਹੋਈ ਜਿਸ ਵਿੱਚ ਸਾਰੇ ਮੈਂਬਰਾਂ ਨੇ ਡਾ ਸਿੱਧੂ ਨੂੰ ਵਧਾਈ ਦਿੱਤੀ। ਐਡਵੋਕੇਟ ਅਮਿਤ ਸ਼ਰਮਾ, ਸੀਨੀਅਰ ਮੀਤ […]