May 10, 2026

ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਖੇਤੀਬਾੜੀ ਐਕਟ ਦਾ ਅਮਲ ਜੂਨ, 2021 ਤੱਕ ਮੁਲਤਵੀ

ਚੰਡੀਗੜ੍ਹ – ਕੋਵਿਡ-19 ਮਹਾਂਮਾਰੀ ਕਾਰਨ ਪਏ ਵਿਘਨ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਅੱਜ ਪੰਜਾਬ ਸਟੇਟ ਕੌਂਸਲ ਫਾਰ ਐਗਰੀਕਲਚਰ ਐਜੂਕੇਸ਼ਨ ਐਕਟ-2017 ਦੇ ਅਮਲ ਨੂੰ 30 ਜੂਨ, 2021 ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।ਖੇਤੀਬਾੜੀ ਸਿੱਖਿਆ ਬਾਰੇ ਸੂਬਾਈ ਕੌਂਸਲ ਦਾ ਮੁੱਖ ਉਦੇਸ਼ ਸੂਬੇ ਵਿੱਚ ਕਾਲਜਾਂ/ਯੂਨੀਵਰਸਿਟੀਆਂ ਵੱਲੋਂ ਦਿੱਤੀ ਜਾਣ […]

ਪਿਛਲੀ ਸਰਕਾਰ ਸਮੇਂ ਇਨਾਮੀ ਰਾਸ਼ੀ ਤੋਂ ਵਾਂਝੇ 2339 ਖਿਡਾਰੀਆਂ ਦਾ ਨਕਦ ਇਨਾਮੀ ਰਾਸ਼ੀ ਨਾਲ ਸਨਮਾਨ ਛੇਤੀ: ਰਾਣਾ ਸੋਢੀ

ਨੌਜਵਾਨਾਂ ਨੂੰ ਉਤਸ਼ਾਹਤ ਕਰਨ ਲਈ ਹਰੇਕ ਸਟੇਡੀਅਮ ਵਿੱਚ ਉੱਘੇ ਖਿਡਾਰੀਆਂ ਦੀਆਂ ਪ੍ਰਾਪਤੀਆਂ ਤੇ ਤਸਵੀਰਾਂ ਵਾਲੇ ਫਲੈਕਸ ਲੱਗਣਗੇ ਚੰਡੀਗੜ – ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਕਿ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਇਨਾਮੀ ਰਾਸ਼ੀ ਤੋਂ ਵਾਂਝੇ ਰਹੇ ਕਰੀਬ 2400 ਖਿਡਾਰੀਆਂ ਨੂੰ ਜਲਦੀ ਨਕਦ ਇਨਾਮੀ […]

ਜੀ.ਐਸ.ਡੀ.ਪੀ. ਦੇ 2 ਫੀਸਦੀ ਵਾਧੂ ਉਧਾਰ ਲੈਣ ਲਈ ਪੰਜਾਬ ਵਜ਼ਾਰਤ ਵੱਲੋਂ ਅੰਤਰ ਰਾਜੀ ਪਰਵਾਸੀ ਕਾਮੇ ਨਿਯਮਾਂ ਵਿੱਚ ਸੋਧ ਨੂੰ ਪ੍ਰਵਾਨਗੀ

ਚੰਡੀਗੜ੍ਹ – ਸੂਬੇ ਵਿੱਚ ਕਾਰੋਬਾਰ ਕਰਨ ਵਿੱਚ ਸੌਖ ਨੂੰ ਹੋਰ ਬਿਹਤਰ ਬਣਾਉਣ ਅਤੇ ਜੀ.ਐਸ.ਡੀ.ਪੀ. ਦਾ 2 ਫੀਸਦੀ ਵਾਧੂ ਉਧਾਰ ਲੈਣ ਲਈ ਕੇਂਦਰ ਸਰਕਾਰ ਵੱਲੋਂ ਲਗਾਈ ਸ਼ਰਤ ਨੂੰ ਪੂਰਾ ਕਰਨ ਲਈ ਪੰਜਾਬ ਵਜ਼ਾਰਤ ਨੇ ਬੁੱਧਵਾਰ ਨੂੰ ਅੰਤਰ ਰਾਜੀ ਪਰਵਾਸੀ ਕਾਮੇ (ਰੋਜ਼ਗਾਰ ਦੇ ਨਿਯਮ ਤੇ ਸੇਵਾ ਦੀਆਂ ਸ਼ਰਤਾਂ) ਪੰਜਾਬ ਨਿਯਮ, 1983 ਦੇ ਨਿਯਮ 14 ਵਿੱਚ ਸੋਧ ਕਰਨ […]