ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਲੋਹੇ ਦੇ ਜੰਗਲਿਆਂ ਦੀ ਥਾਂ ਸਟੀਲੀ ਜੰਗਲੇ ਲਗਾਏ
ਬਾਬਾ ਪ੍ਰਦੀਪ ਸਿੰਘ ਨੇ ਕਰਵਾਈ ਸੇਵਾ, ਸਿੰਘ ਸਾਹਿਬ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਧੰਨਵਾਦ ਅੰਮ੍ਰਿਤਸਰ -ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਲੱਗੇ ਲੋਹੇ ਦੇ ਜੰਗਲਿਆਂ ਦੀ ਥਾਂ ਨਵੇਂ ਸਟੀਲੀ ਜੰਗਲੇ ਲਗਾ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪਰਕਰਮਾਂ ਵਿਚ ਪਾਣੀ ਦੇ ਨਿਕਾਸ ਲਈ ਲਗਾਈ ਜਾਲੀ ਵੀ ਬਦਲ ਕੇ ਨਵੀਂ ਲਗਾਈ ਗਈ ਹੈ। […]




