May 10, 2026

ਦਿੱਲੀ ਵਿੱਚ ਕੋਰੋਨਾ ਮਾਹਾਂਮਾਰੀ ਕਾਰਨ ਕੇਜਰੀਵਾਲ ਸਰਕਾਰ ਵਲੋਂ ਵਿਆਹ ਵਿੱਚ ਦਿੱਤੀ ਛੋਟ ਵਾਪਿਸ

ਨਵੀਂ ਦਿੱਲੀ – ਦਿੱਲੀ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ| ਦਿੱਲੀ ਵਿੱਚ ਕੋਰੋਨਾ ਲਾਗ ਦੀ ਭਿਆਨਕ ਹੁੰਦੀ ਜਾ ਰਹੀ ਸਥਿਤੀ ਨੂੰ ਦੇਖਦਿਆਂ ਦਿੱਲੀ ਸਰਕਾਰ ਨੇ ਵਿਆਹਾਂ ਵਿੱਚ ਮਿਲੀ ਛੋਟ ਨੂੰ ਵਾਪਸ ਲੈ ਲਿਆ ਹੈ| ਅਰਵਿੰਦ ਕੇਜਰੀਵਾਲ ਨੇ ਇੱਕ ਪੱਤਰਕਾਰ ਸੰਮੇਲਨ ਵਿੱਚ ਕਿਹਾ ਕਿ ਅਸੀਂ ਵਿਆਹ ਸਮਾਰੋਹਾਂ ਵਿੱਚ 200 ਲੋਕਾਂ ਦੇ ਸ਼ਾਮਿਲ […]

ਦਿੱਲੀ ਪੁਲੀਸ ਦੀ ਸਪੈਸ਼ਲ ਸੈਲ ਵਲੋਂ ਜੈਸ਼-ਏ-ਮੁਹੰਮਦ ਦੇ 2 ਅੱਤਵਾਦੀ ਗ੍ਰਿਫਤਾਰ

ਨਵੀਂ ਦਿੱਲੀ – ਦਿੱਲੀ ਪੁਲੀਸ ਦੀ ਸਪੈਸ਼ਲ ਸੈਲ ਦੀ ਟੀਮ ਨੇ ਜੈਸ਼-ਏ-ਮੁਹੰਮਦ ਦੇ 2 ਅੱਤਵਾਦੀਆਂ ਨੂੰ ਗ੍ਰਿਫਤਾਰ ਕਰ ਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ| ਸਪੈਸ਼ਲ ਸੈਲ ਦੇ ਇਕ ਸੀਨੀਅਰ ਅਧਿਕਾਰੀ ਨੇਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ ਤੇ ਜਾਲ ਵਿਛਾ ਕੇ ਪੁਲੀਸ ਨੇ ਦੋਵਾਂ ਅੱਤਵਾਦੀਆਂ ਨੂੰ ਕੱਲ ਰਾਤ ਕਰੀਬ 10:15 ਵਜੇ ਸਰਾਏ ਕਾਲੇ ਖਾਂ ਸਥਿਤ ਮਿਲੇਨੀਅਮ […]

ਰਾਹੁਲ ਗਾਂਧੀ ਵਲੋਂ ਬਿਹਾਰ ਵਿੱਚ ਲੜਕੀ ਨੂੰ ਜਿਉਂਦਾ ਸਾੜਨ ਦੇ ਮਾਮਲੇ ਨੂੰ ਦਬਾਉਣ ਸੰਬਧੀ ਸਰਕਾਰ ਦੀ ਨਿਖੇਧੀ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬਿਹਾਰ ਦੇ ਵੈਸ਼ਾਲੀ ਵਿੱਚ ਲੜਕੀ ਨੂੰ ਜਿਊਂਦੇ ਸਾੜਨ ਦਾ ਮਾਮਲਾ ਦਬਾਉਣ ਨੂੰ ਲੈ ਕੇ ਸਰਕਾਰ ਤੇ ਹਮਲਾ ਬੋਲਿਆ ਹੈ| ਰਾਹੁਲ ਨੇ ਕਿਹਾ ਕਿ ਚੁਣਾਵੀ ਫਾਇਦੇ ਲਈ ਚੰਗੇ ਸ਼ਾਸਨ ਦੀ ਨਕਲੀ ਬੁਨਿਆਦ ਖਿੱਸਕਣ ਤੋਂ ਬਚਾਉਣ ਲਈ ਅਣਮਨੁੱਖੀ ਕਦਮ ਜ਼ਿਆਦਾ ਵੱਡਾ ਅਪਰਾਧ ਅਤੇ ਖਤਰਨਾਕ ਰੁਝਾਨ ਹੈ| ਉਹਨਾਂ […]