May 10, 2026

ਗੰਨਾ ਖੋਜ ਤੇ ਵਿਕਾਸ ਕੇਂਦਰ ਕਲਾਨੌਰ ਗੰਨਾ ਕਾਸ਼ਤਕਾਰਾਂ ਲਈ ਵਰਦਾਨ ਸਾਬਤ ਹੋਵੇਗਾ: ਸੁਖਜਿੰਦਰ ਸਿੰਘ ਰੰਧਾਵਾ

ਖੋਜ ਕੇਂਦਰ ਪ੍ਰਤੀ ਏਕੜ ਗੰਨੇ ਦੇ ਝਾੜ ਅਤੇ ਰਿਕਵਰੀ ਨੂੰ ਵਧਾਉਣ ਲਈ ਸਹਾਈ ਸਿੱਧ ਹੋਵੇਗਾ: ਸਹਿਕਾਰਤਾ ਮੰਤਰੀ ਚੰਡੀਗੜ੍ਹ – ਕਲਾਨੌਰ ਵਿਖੇ ਸਥਾਪਤ ਕੀਤਾ ਜਾ ਰਿਹਾ ਗੰਨਾ ਖੋਜ ਤੇ ਵਿਕਾਸ ਕੇਂਦਰ ਗੰਨਾ ਕਾਸ਼ਤਕਾਰਾਂ ਲਈ ਵਰਦਾਨ ਸਾਬਤ ਹੋਵੇਗਾ। ਆਧੁਨਿਕ ਵਿਧੀਆਂ ਨਾਲ ਲੈਸ ਇਹ ਕੇਂਦਰ ਨਾ ਕੇਵਲ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਤੋਂ ਜਾਣੂੰ ਕਰਵਾਉਣ ਲਈ ਸਿਖਲਾਈ ਦੇਵੇਗਾ ਬਲਕਿ […]

ਸ਼੍ਰੋਮਣੀ ਕਮੇਟੀ ਦੇ ਸ਼ਤਾਬਦੀ ਸਮਾਗਮ ਮੌਕੇ ਪੰਥਕ ਇਕੱਤਰਤਾ ਦੌਰਾਨ ਪਾਸ ਕੀਤੇ ਗਏ 11 ਅਹਿਮ ਮਤੇ

ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਕੀਤੇ ਗਏ ਪੰਥਕ ਸਮਾਗਮ ਦੌਰਾਨ 11 ਅਹਿਮ ਮਤੇ ਪਾਸ ਕੀਤੇ ਗਏ। ਇਹ ਮਤੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਮੈਂਬਰਾਂ ਜਿਨ੍ਹਾਂ ਵਿਚ ਸ. ਹਰਜਿੰਦਰ ਸਿੰਘ ਧਾਮੀ, ਬੀਬੀ ਜਗੀਰ ਕੌਰ, ਜਥੇਦਾਰ ਤੋਤਾ ਸਿੰਘ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਭਾਈ ਅਮਰਜੀਤ ਸਿੰਘ ਚਾਵਲਾ ਅਤੇ ਭਾਈ ਮਨਜੀਤ […]

ਸ਼ੋ੍ਰਮਣੀ ਕਮੇਟੀ ਨੂੰ ਕਿਸੇ ਵੀ ਸੂਰਤ ’ਚ ਦੋਫਾੜ ਨਹੀਂ ਹੋਣ ਦੇਵਾਂਗੇ : ਸੁਖਬੀਰ ਸਿੰਘ ਬਾਦਲ

ਅੰਮ੍ਰਿਤਸਰ – ਕੌਮ ਨੂੰ ਦੋਫ਼ਾੜ ਕਰਨ ਵਾਲੀਆਂ ਤਾਕਤਾਂ ਤੋਂ ਸੁਚੇਤ ਰਹਿਣ ਦੀ ਲੋੜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸਮੁੱਚੀ ਕੌਮ ਨੂੰ ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਤਿਹਾਸਕ ਪਿਛੋਕੜ ਇੰਨਾ ਮਹੱਤਵਪੂਰਨ ਸੀ ਕਿ ਇਸ ਨੇ ਦੇਸ਼ ਦੀ ਅਜ਼ਾਦੀ ਦੇ […]