ਧਰਮ ਪ੍ਰਚਾਰ, ਸਿੱਖ ਸਮੱਸਿਆਵਾਂ ਦੇ ਹੱਲ, ਵਿਦਿਆ ਦੇ ਪ੍ਰਸਾਰ ਅਤੇ ਵਾਤਾਵਰਣ ਦੇ ਸੁਧਾਰ ਲਈ ਕੀਤੇ ਜਾਣਗੇ ਯਤਨ-ਭਾਈ ਲੌਂਗੋਵਾਲ
ਅੰਮ੍ਰਿਤਸਰ – ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਤੋਂ ਲੈ ਕੇ ਹੁਣ ਤੱਕ ਸ਼੍ਰੋਮਣੀ ਕਮੇਟੀ ਦੇ ਸਫ਼ਰ ’ਤੇ ਝਾਤ ਪਾਉਂਦਿਆਂ ਭਵਿੱਖ ਵਿਚ ਹੋਰ ਦ੍ਰਿੜ੍ਹਤਾ ਨਾਲ ਪੰਥਕ ਸੇਵਾਵਾਂ ਨਿਭਾਉਣ ਦਾ ਪੰਥ ਨੂੰ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਨਾ ਕੇਵਲ ਗੁਰਦੁਆਰਾ ਪ੍ਰਬੰਧਾਂ ਬਲਕਿ ਸਮੁੱਚੀ ਮਾਨਵਤਾ […]




